10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਐੱਮ.ਪੀ.ਏ.ਪੀ. ਕਬੀਰ ਆਯੁਰਵੈਦਿਕ ਸੈਂਟਰ ਵਲੋਂ ਲੰਗਰ

ਫ਼ਿਰੋਜ਼ਪੁਰ, 10 ਅਕਤੂਬਰ (ਕੁਲਬੀਰ ਸਿੰਘ ਸੋਢੀ)- ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਫ਼ਿਰੋਜ਼ਪੁਰ ਸ਼ਹਿਰ ਵਿਖੇ ਐੱਮ. ਪੀ.

Ad Position 21
No active advertisement
ਅਜੀਤ ਡੈਸਕ 11-10-2026
ਫ਼ਿਰੋਜ਼ਪੁਰ, 10 ਅਕਤੂਬਰ (ਕੁਲਬੀਰ ਸਿੰਘ ਸੋਢੀ)- ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਨੂੰ ਸਮਰਪਿਤ ਫ਼ਿਰੋਜ਼ਪੁਰ ਸ਼ਹਿਰ ਵਿਖੇ ਐੱਮ.ਪੀ.ਏ.ਪੀ. ਕਬੀਰ ਆਯੁਰਵੈਦਿਕ ਸੈਂਟਰ ਵਲੋਂ ਲੰਗਰ ਲਗਾਇਆ ਗਿਆ। ਲੰਗਰ ਦੀ ਸੇਵਾ ਕਮੇਟੀ ਮੈਂਬਰਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਨਿਭਾਈ ਗਈ। ਇਸ ਮੌਕੇ ਡਾ.ਹਰਬੀਰ ਸੋਹਲ, ਵਿਸ਼ਵਦੀਪ ਸਿੰਘ, ਗੁਰਜਿੰਦਰ ਸਿੰਘ, ਯੂਗੇਸ਼ ਨਰੂਲਾ, ਪ੍ਰਿੰਸ, ਗੁਰਜੰਟ ਸੋਹਲ, ਜਗਦੀਪ ਸਿੰਘ, ਮਨਪ੍ਰੀਤ ਕੌਰ, ਪਰਮਿੰਦਰ ਕੌਰ, ਵੀਰਪਾਲ ਕੌਰ, ਕਬੀਰ ਸੋਹਲ, ਪ੍ਰਥਮ, ਫ਼ਤਹਿਬੀਰ ਸਿੰਘ ਤੇ ਜੁਗਾਦ ਸੋਹਲ ਆਦਿ ਹਾਜ਼ਰ ਸਨ ਤੇ ਉਨ੍ਹਾਂ ਨੇ ਸੇਵਾ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਮੁੱਦਕੀ ਇਲਾਕੇ ’ਚ ਨਸ਼ਾ ਤਸਕਰਾਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਜਾਰੀ- ਏ.ਐੱਸ.ਆਈ. ਦਰਸ਼ਨ ਸਿੰਘ ਹੁਣ ਤੱਕ ਕਰੀਬ 25 ਨਸ਼ਾ ਤਸਕਰ... ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
Ad Position 24