12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਨੈਸ਼ਨਲ ਡਿਗਰੀ ਕਾਲਜ ’ਚ ਟੈਕਸੇਸ਼ਨ ਤੇ ਅਕਾਊਂਟੈਂਸੀ ’ਤੇ ਸੈਮੀਨਾਰ

ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)- ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਫ਼ਾਜ਼ਿਲਕਾ ਵਿਖੇ ਟੈਕਸੇਸ਼ਨ ਅਤੇ ਅਕਾਊਂਟੈਂਸੀ ਦੇ ਖੇਤਰ ’ਚ ਹੋ ਰਹੇ ਨਵੇਂ ਬਦਲਾਵਾਂ ਅਤੇ ਕੈਰੀਅਰ ਦੇ ਮੌਕਿਆਂ ਬਾਰੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿਚ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਐਡਵੋਕੇਟ ਦੀਪਕ ਛਾਬੜਾ ਨੇ ਵਿਦਿਆਰਥੀਆਂ ਨੂੰ ਜੀ.

Ad Position 21
No active advertisement
ਅਜੀਤ ਡੈਸਕ 13-10-2026
ਫ਼ਾਜ਼ਿਲਕਾ, 12 ਅਕਤੂਬਰ (ਦਵਿੰਦਰ ਪਾਲ ਸਿੰਘ)- ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਫ਼ਾਜ਼ਿਲਕਾ ਵਿਖੇ ਟੈਕਸੇਸ਼ਨ ਅਤੇ ਅਕਾਊਂਟੈਂਸੀ ਦੇ ਖੇਤਰ ’ਚ ਹੋ ਰਹੇ ਨਵੇਂ ਬਦਲਾਵਾਂ ਅਤੇ ਕੈਰੀਅਰ ਦੇ ਮੌਕਿਆਂ ਬਾਰੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਵਿਚ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਐਡਵੋਕੇਟ ਦੀਪਕ ਛਾਬੜਾ ਨੇ ਵਿਦਿਆਰਥੀਆਂ ਨੂੰ ਜੀ.ਐੱਸ.ਟੀ, ਇਨਕਮ ਟੈਕਸ, ਟੈਕਸ ਰਿਟਰਨ ਭਰਨ ਤੇ ਡਿਜੀਟਲ ਅਕਾਊਂਟਿੰਗ ਸਾਫ਼ਟਵੇਅਰ ਸਮੇਤ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿੱਤੀ ਖੇਤਰ ਵਿਚ ਸਫਲਤਾ ਲਈ ਅਕਾਊਂਟਿੰਗ ਨਿਯਮਾਂ ਅਤੇ ਟੈਕਸ ਕਾਨੂੰਨਾਂ ਦੀ ਵਿਹਾਰਕ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਡਾਇਰੈਕਟਰ ਜਨਗਣਨਾ ਆਰ.ਪੀ. ਸਿੰਘ ਵਲੋਂ ਸਿਖਲਾਈ ਕੈਂਪ ਦਾ ਨਿਰੀਖਣ ਅਗਲੀ ਖ਼ਬਰ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਪੈਦਲ ਜਾਂਦੇ ਵਿਅਕਤੀ ਦਾ ਮੋਬਾਈਲ ਖੋਹਿਆ
Ad Position 24