13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਬ੍ਰਹਮਰਿਸ਼ੀ ਸਕੂਲ ਦੀਆਂ ਵਿਦਿਆਰਥਣਾਂ ਜ਼ਿਲ੍ਹਾ ਤੇ ਸੂਬਾ ਪੱਧਰੀ ਮੁਕਾਬਲੇ ’ਚ ਜੇਤੂ ਰਹੀਆਂ

ਅਬੋਹਰ, 13 ਅਕਤੂਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਬ੍ਰਹਮਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਕੁਰਿਤਕਾ ਤੇ ਕੀਰਤੀ ਨੇ ਜ਼ਿਲ੍ਹਾ ਪੱਧਰੀ ਤੇ ਸੂਬਾ ਪੱਧਰੀ ਤੀਰ-ਅੰਦਾਜ਼ੀ ਮੁਕਾਬਲੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਦੋਵੇਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਸੋਨੇ ਦੇ ਤਗਮੇ ਜਿੱਤੇ।

Ad Position 21
No active advertisement
ਅਜੀਤ ਡੈਸਕ 14-10-2026
ਅਬੋਹਰ, 13 ਅਕਤੂਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਬ੍ਰਹਮਰਿਸ਼ੀ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਕੁਰਿਤਕਾ ਤੇ ਕੀਰਤੀ ਨੇ ਜ਼ਿਲ੍ਹਾ ਪੱਧਰੀ ਤੇ ਸੂਬਾ ਪੱਧਰੀ ਤੀਰ-ਅੰਦਾਜ਼ੀ ਮੁਕਾਬਲੇ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਦੋਵੇਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਸੋਨੇ ਦੇ ਤਗਮੇ ਜਿੱਤੇ। ਕੁਰਿਤਕਾ ਨੇ ਹੁਣ ਸੂਬਾ ਪੱਧਰੀ ਮੁਕਾਬਲੇ ਇਕ ਸੋਨੇ ਦਾ, ਦੋ ਚਾਂਦੀ ਦੇ ਤੇ ਇਕ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਕੀਰਤੀ ਨੇ ਸੂਬਾ ਪੱਧਰੀ ਮੁਕਾਬਲੇ ’ਚ ਦੋ ਚਾਂਦੀ ਦੇ ਤਗਮੇ ਹਾਸਲ ਕੀਤੇ ਹਨ। ਹੁਣ ਇਹ ਦੋਵੇਂ ਵਿਦਿਆਰਥਣਾਂ ਹੁਣ ਰਾਸ਼ਟਰੀ ਮੁਕਾਬਲੇ ’ਚ ਖੇਡਣਗੀਆਂ। ਪ੍ਰਾਪਤੀ ’ਤੇ ਸਕੂਲ ਦੇ ਐਮ.ਡੀ. ਸਵਾਮੀ ਬ੍ਰਹਮਸਰਤਾ, ਪ੍ਰਿੰਸੀਪਲ ਸ਼੍ਰੇਆ ਭਾਰਤੀ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਬਲਦੇਵ ਸਿੰਘ ਨੇ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਮੁਲਾਕਾਤ ਕੀਤੀ ਅਗਲੀ ਖ਼ਬਰ ਦਿਨ-ਦਿਹਾੜੇ ਹੋਈ ਹੱਤਿਆ ਨੇ ਖੋਲ੍ਹੀ ਸਰਕਾਰ ਦੀ ਪੋਲ-ਸੰਦੀਪ ਜਾਖੜ
Ad Position 24