14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਹੈਰੋਇਨ ਸਮੇਤ 2 ਵਿਅਕਤੀ ਕਾਬੂ

ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਲੇਡੀ ਹੌਲਦਾਰ ਸਰਿਤਾ ਰਾਣੀ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਤੇ ਛਾਪੇਮਾਰੀ ਕਰਦੀ ਹੋਈ ਪਾਣੀ ਵਾਲੀ ਡਿੱਗੀ ਕੋਲ ਪੁੱਜੀ ਤਾਂ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 15-10-2026
ਫ਼ਾਜ਼ਿਲਕਾ, 14 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਲੇਡੀ ਹੌਲਦਾਰ ਸਰਿਤਾ ਰਾਣੀ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਤੇ ਛਾਪੇਮਾਰੀ ਕਰਦੀ ਹੋਈ ਪਾਣੀ ਵਾਲੀ ਡਿੱਗੀ ਕੋਲ ਪੁੱਜੀ ਤਾਂ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਵਿਅਕਤੀਆਂ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਬਚਿੱਤਰ ਸਿੰਘ ਤੇ ਦਵਿੰਦਰ ਸਿੰਘ ਵਾਸੀ ਸਾਮਾ ਖ਼ਾਨ ਅਰਨੀਵਾਲਾ ਹਾਲ ਆਬਾਦ ਐਮ.ਸੀ. ਕਾਲੋਨੀ ਫ਼ਾਜ਼ਿਲਕਾ ਵਜੋਂ ਹੋਈ ਜਿਨ੍ਹਾਂ ਕੋਲੋਂ 3 ਗਰਾਮ ਹੈਰੋਇਨ ਬਰਾਮਦ ਕਰ ਕੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੂਬਾ ਪ੍ਰਧਾਨ ਦੀ ਆਮਦ ਮੌਕੇ ਵੀ ਕਾਂਗਰਸੀ ਆਪਸੀ ਏਕਤਾ ਨਾ ਦਿਖਾ ਸਕੇ ਸੱਥਾਂ ਵਿਚ ਚਰਚਾ ਹੈ ਕਿ ਕਾਂਗਰਸ ਕਿਵੇਂ ਕਰੇਗੀ 20...
Ad Position 24