16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸਾਲਾਸਰ ਬਾਲਾਜੀ ਦੇ ਸ਼ਰਧਾਲੂਆਂ ਲਈ ਭੰਡਾਰੇ ਵਾਸਤੇ ਭੇਟ ਕੀਤਾ ਰਾਸ਼ਨ ਦਾ ਟਰੱਕ

ਅਬੋਹਰ, 15 ਅਕਤੂਬਰ (ਵਿਵੇਕ ਹੂੜੀਆ)- ਸੇਵਾ, ਸ਼ਰਧਾ ਤੇ ਸਮਰਪਣ ਦੀ ਭਾਵਨਾ ਨੂੰ ਮੁੱਖ ਰੱਖਦਿਆਂ ਬੀਤੇ ਦਿਨ ‘ਜੈ ਸ਼੍ਰੀ ਰਾਮ ਏਕਤਾ ਕਲੱਬ, ਅਬੋਹਰ’ ਨੂੰ ਸਹਿਯੋਗ ਵਜੋਂ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਰਾਸ਼ਨ ਤੇ ਭੰਡਾਰੇ ਦੀ ਸਮਗਰੀ ਨਾਲ ਭਰਿਆ ਇਕ ਟਰੱਕ ਭੇਟ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 16-10-2026
ਅਬੋਹਰ, 15 ਅਕਤੂਬਰ (ਵਿਵੇਕ ਹੂੜੀਆ)- ਸੇਵਾ, ਸ਼ਰਧਾ ਤੇ ਸਮਰਪਣ ਦੀ ਭਾਵਨਾ ਨੂੰ ਮੁੱਖ ਰੱਖਦਿਆਂ ਬੀਤੇ ਦਿਨ ‘ਜੈ ਸ਼੍ਰੀ ਰਾਮ ਏਕਤਾ ਕਲੱਬ, ਅਬੋਹਰ’ ਨੂੰ ਸਹਿਯੋਗ ਵਜੋਂ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਡਾ.ਸੁਹਾਨੀ ਡੋਡਾ ਨੇ ਰਾਸ਼ਨ ਤੇ ਭੰਡਾਰੇ ਦੀ ਸਮਗਰੀ ਨਾਲ ਭਰਿਆ ਇਕ ਟਰੱਕ ਭੇਟ ਕੀਤਾ ਗਿਆ ਹੈ। ਇਹ ਸਮਗਰੀ ਵਿਸ਼ੇਸ਼ ਤੌਰ ’ਤੇ ਸਾਲਾਸਰ ਬਾਲਾ ਜੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਲਾਏ ਜਾ ਰਹੇ ਵਿਸ਼ਾਲ ਭੰਡਾਰੇ ਵਿਚ ਵਰਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ’ਚ 6 ਹੋਰ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ, ਕੁੱਲ ਗਿਣਤੀ 39 ਹੋਈ ਅਗਲੀ ਖ਼ਬਰ ਨਗਰ ਕੀਰਤਨ ਦੌਰਾਨ ਹੋਏ ਝਗੜੇ ਦੀ ਰੰਜਿਸ਼ ਤਹਿਤ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Ad Position 24