15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਭੇਦਭਰੀ ਹਾਲਾਤ ’ਚ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਬਠਿੰਡਾ , 15 ਅਕਤੂਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਸ਼ਹਿਰ ਦੇ ਕੈਂਟ ਥਾਣੇ ਦੀ ਹਦੂਦ ਅੰਦਰ ਬੀਤੀ ਰਾਤ ਬਠਿੰਡਾ ਬਰਨਾਲਾ ਰੋਡ ’ ਤੇ ਖਾਲੀ ਪਲਾਂਟ ਵਿਚ ਇਕ ਨੌਜਵਾਨ ਦੀ ਲਾਸ਼ ਪਈ ਹੈ , ਦੀ ਸੂਚਨਾ ਮਿਲਣ ’ ਤੇ ਸਹਾਰਾ ਜਨ ਸੇਵਾ ਦੀ ਟੀਮ ਹਾਦਸੇ ਵਾਲੀ ਥਾਂ ’ ਤੇ ਪਹੁੰਚੀ । ਉੱਥੇ ਇਕ ਨੌਜਵਾਨ ਦੀ ਲਾਸ਼ ਪਈ ਸੀ ।

Ad Position 21
No active advertisement
ਅਜੀਤ ਡੈਸਕ 16-10-2026
ਬਠਿੰਡਾ , 15 ਅਕਤੂਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਸ਼ਹਿਰ ਦੇ ਕੈਂਟ ਥਾਣੇ ਦੀ ਹਦੂਦ ਅੰਦਰ ਬੀਤੀ ਰਾਤ ਬਠਿੰਡਾ ਬਰਨਾਲਾ ਰੋਡ ’ ਤੇ ਖਾਲੀ ਪਲਾਂਟ ਵਿਚ ਇਕ ਨੌਜਵਾਨ ਦੀ ਲਾਸ਼ ਪਈ ਹੈ , ਦੀ ਸੂਚਨਾ ਮਿਲਣ ’ ਤੇ ਸਹਾਰਾ ਜਨ ਸੇਵਾ ਦੀ ਟੀਮ ਹਾਦਸੇ ਵਾਲੀ ਥਾਂ ’ ਤੇ ਪਹੁੰਚੀ । ਉੱਥੇ ਇਕ ਨੌਜਵਾਨ ਦੀ ਲਾਸ਼ ਪਈ ਸੀ । ਮੌਤ ਸ਼ੱਕੀ ਹਾਲਾਤਾਂ ਵਿਚ ਹੋਈ ਜਾਪਦੀ ਸੀ । ਕੈਂਟ ਥਾਣੇ ਦੀ ਪੁਲਿਸ ਮੌਕੇ ’ ਤੇ ਮੌਜੂਦ ਸੀ ਅਤੇ ਘਟਨਾ ਦੀ ਜਾਂਚ ਕਰ ਰਹੀ ਸੀ । ਮ੍ਰਿਤਕ ਨੌਜਵਾਨ ਕੋਲੋਂ ਅਜਿਹਾ ਕੋਈ ਦਸਤਾਵੇਜ਼ ਨਹੀਂ ਮਿਲਿਆ ਜੋ ਉਸ ਦੀ ਪਹਿਚਾਣ ਵਿਚ ਮਦਦ ਕਰ ਸਕੇ । ਪੁਲਿਸ ਕਾਰਵਾਈ ਤੋਂ ਬਾਅਦ , ਸਹਾਰਾ ਟੀਮ ਵਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ ਗਿਆ । ਸਹਾਰਾ ਟੀਮ ਦੇ ਵਰਕਰ ਸੰਦੀਪ ਗਿੱਲ ਨੇ ਕਿਹਾ ਕਿ ਮ੍ਰਿਤਕ ਦੀ ਮੌਤ ਦਾ ਕਾਰਨ ਪੋਸਟ ਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ ।
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਵਲੋਂ ਟੀਕਾਕਰਨ ਕੈਂਪ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 8 ਮੁਕੱਦਮੇ ਦਰਜ
Ad Position 24