15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪਿੰਡ ਰਾਜਪੁਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ

ਬੱਲੂਆਣਾ, 15 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਰਾਜਪੁਰਾ ਤੋਂ ਸ੍ਰੀ ਹਰਿਮੰਦਰ ਸਾਹਿਬ ਲਈ ਮੁਫ਼ਤ ਤੀਰਥ ਯਾਤਰਾ ਲਈ ਬੱਸ ਰਵਾਨਾ ਹੋਈ। ਇਸ ਯਾਤਰਾ ਦੀ ਅਗਵਾਈ ਹੇਠ ਚੇਅਰਮੈਨ ਅੰਗਰੇਜ਼ ਸਿੰਘ ਬਰਾੜ, ਜਸਬੀਰ ਸਿੰਘ, ਜਤਿੰਦਰ ਸਿੰਘ, ਰਮਨਦੀਪ ਕੌਰ ਅਤੇ ਤਰਨਵੀਰ ਸਿੰਘ ਨੇ ਕੀਤੀ।

Ad Position 21
No active advertisement
ਅਜੀਤ ਡੈਸਕ 16-10-2026
ਬੱਲੂਆਣਾ, 15 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਰਾਜਪੁਰਾ ਤੋਂ ਸ੍ਰੀ ਹਰਿਮੰਦਰ ਸਾਹਿਬ ਲਈ ਮੁਫ਼ਤ ਤੀਰਥ ਯਾਤਰਾ ਲਈ ਬੱਸ ਰਵਾਨਾ ਹੋਈ। ਇਸ ਯਾਤਰਾ ਦੀ ਅਗਵਾਈ ਹੇਠ ਚੇਅਰਮੈਨ ਅੰਗਰੇਜ਼ ਸਿੰਘ ਬਰਾੜ, ਜਸਬੀਰ ਸਿੰਘ, ਜਤਿੰਦਰ ਸਿੰਘ, ਰਮਨਦੀਪ ਕੌਰ ਅਤੇ ਤਰਨਵੀਰ ਸਿੰਘ ਨੇ ਕੀਤੀ। ਇਸ ਸਮੇਂ ਮਲਕੀਤ ਸਿੰਘ ਬਲਾਕ ਪ੍ਰਧਾਨ ਅਤੇ ਬਲਜੀਤ ਸਿੰਘ ਬਲਾਕ ਪ੍ਰਧਾਨ ਤੋਂ ਇਲਾਵਾ ਸੁਖਦੇਵ ਸਿੰਘ ਸੀਨੀਅਰ ਆਪ ਆਗੂ ਉਚੇਚੇ ਤੌਰ ’ਤੇ ਬੱਸ ਦੀ ਰਵਾਨਗੀ ਸਮੇਂ ਪੁੱਜੇ। ਅੰਗਰੇਜ਼ ਸਿੰਘ ਬਰਾੜ ਨੇ ਬੱਸ ਨੂੰ ਹਰੀ ਦੇ ਕੇ ਰਵਾਨਾ ਕੀਤਾ। ਇਸ ਸਮੇਂ ਬੱਸ ਵਿਚ ਸਵਾਰ ਯਾਤਰੀਆਂ ਨੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅਬੋਹਰ ਸਿਵਲ ਹਸਪਤਾਲ ਨੂੰ ਮਿਲੀ ਮਹਿਲਾ ਰੋਗ ਮਾਹਿਰ, ਡਾ. ਮਨੀਸ਼ਾ ਵਰਮਾ ਨੇ ਸੰਭਾਲਿਆ ਅਹੁਦਾ ਅਗਲੀ ਖ਼ਬਰ ਨਵਿਆ ਗਰਗ ਨੇ ਪੰਜਾਬ ਪੱਧਰ ’ਤੇ ਕਰਾਟੇ ਵਿਚ ਜਿੱਤਿਆ ਚਾਂਦੀ ਦਾ ਤਗਮਾ
Ad Position 24