17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਆਤਮ ਵੱਲਭ ਪਬਲਿਕ ਸਕੂਲ ’ਚ ‘ਅੰਤਰਰਾਸ਼ਟਰੀ ਹਿੰਦੀ ਉਲੰਪੀਆਡ 2026’ ਕਰਵਾਇਆ

ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)- ਆਤਮ ਵੱਲਭ ਪਬਲਿਕ ਸਕੂਲ ਫ਼ਾਜ਼ਿਲਕਾ ਵਿਖੇ ਹਿੰਦੀ ਉਲੰਪੀਆਡ ਫਾਊਂਡੇਸ਼ਨ ਦੇ ਤਹਿਤ ‘ਅੰਤਰਰਾਸ਼ਟਰੀ ਹਿੰਦੀ ਉਲੰਪੀਆਡ 2026’ ਕਰਵਾਇਆ ਗਿਆ। ਇਸ ਉਲੰਪੀਆਡ ਵਿਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਤੇ ਊਰਜਾ ਨਾਲ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 17-10-2026
ਫ਼ਾਜ਼ਿਲਕਾ, 16 ਅਕਤੂਬਰ (ਦਵਿੰਦਰ ਪਾਲ ਸਿੰਘ)- ਆਤਮ ਵੱਲਭ ਪਬਲਿਕ ਸਕੂਲ ਫ਼ਾਜ਼ਿਲਕਾ ਵਿਖੇ ਹਿੰਦੀ ਉਲੰਪੀਆਡ ਫਾਊਂਡੇਸ਼ਨ ਦੇ ਤਹਿਤ ‘ਅੰਤਰਰਾਸ਼ਟਰੀ ਹਿੰਦੀ ਉਲੰਪੀਆਡ 2026’ ਕਰਵਾਇਆ ਗਿਆ। ਇਸ ਉਲੰਪੀਆਡ ਵਿਚ ਪਹਿਲੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਤੇ ਊਰਜਾ ਨਾਲ ਭਾਗ ਲਿਆ। ਸਕੂਲ ਦੇ ਕੁੱਲ 88 ਵਿਦਿਆਰਥੀਆਂ ਨੇ ਇਸ ਪ੍ਰੀਖਿਆ ਵਿਚ ਆਪਣੀ ਬੌਧਿਕ ਸਮਰੱਥਾ ਤੇ ਹਿੰਦੀ ਭਾਸ਼ਾ ਦੇ ਗਿਆਨ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਰਮਨ ਕੁਮਾਰ ਵਾਟਸ, ਪ੍ਰਿੰਸੀਪਲ ਸ੍ਰੀਮਤੀ ਸੰਗੀਤਾ ਤਿੰਨਾ, ਡਾਇਰੈਕਟਰ ਦੀਪਕ ਕੁਮਾਰ, ਵਾਈਸ ਪ੍ਰਿੰਸੀਪਲ ਸ੍ਰੀਮਤੀ ਸੀਮਾ ਧੀਂਗੜਾ ਅਤੇ ਪ੍ਰਧਾਨ ਨਰਿੰਦਰ ਸਚਦੇਵਾ ਨੇ ਪ੍ਰੀਖਿਆ ਦੀ ਸਫਲਤਾ ਲਈ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਦੀ ਵਿਦਿਆਰਥਣ ਗਗਨਦੀਪ ਕੌਰ ਨੇ ਸੂਬਾ ਪੱਧਰ ’ਤੇ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਦੇ ਅਧਿਆਪਕ ਅਮਨਦੀਪ ਨੂੰ ਐਨ.ਸੀ.ਸੀ. ਕੈਂਪ ’ਚ ਪ੍ਰਸੰਸਾ ਪੱਤਰ ਮਿਲਿਆ
Ad Position 24