17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਡਾ. ਸੁਹਾਨੀ ਡੋਡਾ ਨੇ ਅਬੋਹਰ ਦਫ਼ਤਰ ’ਚ ਹਲਕਾ ਨਿਵਾਸੀਆਂ ਦੀਆਂ ਸੁਣੀਆਂ ਮੁਸ਼ਕਲਾਂ

ਅਬੋਹਰ, 16 ਅਕਤੂਬਰ (ਵਿਵੇਕ ਹੂੜੀਆ)- ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਨੇ ਅਬੋਹਰ ਸਥਿਤ ਆਪਣੇ ਦਫ਼ਤਰ ਵਿਖੇ ਹਲਕੇ ਤੋਂ ਪਹੁੰਚੇ ਸਾਥੀਆਂ ਅਤੇ ਨਿਵਾਸੀਆਂ ਨਾਲ ਮੁਲਾਕਾਤ ਕੀਤੀ।

Ad Position 21
No active advertisement
ਅਜੀਤ ਡੈਸਕ 17-10-2026
ਅਬੋਹਰ, 16 ਅਕਤੂਬਰ (ਵਿਵੇਕ ਹੂੜੀਆ)- ਅਬੋਹਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ.ਸੁਹਾਨੀ ਡੋਡਾ ਨੇ ਅਬੋਹਰ ਸਥਿਤ ਆਪਣੇ ਦਫ਼ਤਰ ਵਿਖੇ ਹਲਕੇ ਤੋਂ ਪਹੁੰਚੇ ਸਾਥੀਆਂ ਅਤੇ ਨਿਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਤੇ ਹਲਕੇ ਦੇ ਵੱਖ-ਵੱਖ ਮੁੱਦਿਆਂ ’ਤੇ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਡਾ.ਸੁਹਾਨੀ ਡੋਡਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਦੀ ਸੇਵਾ ਕਰਨਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣਾ ਉਨ੍ਹਾਂ ਦੀ ਸਭ ਤੋਂ ਪਹਿਲੀ ਪ੍ਰਾਥਮਿਕਤਾ ਹੈ। ਉਨ੍ਹਾਂ ਆਏ ਹੋਏ ਸਾਰੇ ਸਾਥੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮਸਲਿਆਂ ਦਾ ਜਲਦ ਤੋਂ ਜਲਦ ਯੋਗ ਹੱਲ ਕੱਢਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਾਈਬਰ ਧੋਖਾਧੜੀ ਸੰਬੰਧੀ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਦੀ ਵਿਦਿਆਰਥਣ ਗਗਨਦੀਪ ਕੌਰ ਨੇ ਸੂਬਾ ਪੱਧਰ ’ਤੇ ਜਿੱਤਿਆ ਕਾਂਸੀ ਦਾ ਤਗਮਾ
Ad Position 24