17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸੱਚਖੰਡ ਕਾਨਵੈਂਟ ਸਕੂਲ ਵਿਖੇ ‘ਪ੍ਰੀਕਸ-2026’ ਪ੍ਰੀਖਿਆ ਕਰਵਾਈ

ਅਬੋਹਰ, 16 ਅਕਤੂਬਰ (ਵਿਵੇਕ ਹੂੜੀਆ)- ਸੱਚਖੰਡ ਕਾਨਵੈਂਟ ਸਕੂਲ ਅਬੋਹਰ ਵਿਖੇ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਪੋਟੈਂਸ਼ੀਆ ਅਕੈਡਮੀ ਦੇ ਸਹਿਯੋਗ ਨਾਲ ‘ਪ੍ਰੀਕਸ-2026’ (ਰਿਵਾਰਡ ਕਮ ਸਕਾਲਰਸ਼ਿਪ ਐਗਜ਼ਾਮ) ਕਰਵਾਇਆ ਗਿਆ। ਇਸ ਪ੍ਰੀਖਿਆ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਯੋਗਤਾ ਪਰਖਣ ਤੇ 100 ਪ੍ਰਤੀਸ਼ਤ ਤੱਕ ਦੀ ਸਕਾਲਰਸ਼ਿਪ ਹਾਸਲ ਕਰਨ ਦਾ ਸੁਨਹਿਰੀ ਮੌਕਾ ਮਿਲਿਆ।

Ad Position 21
No active advertisement
ਅਜੀਤ ਡੈਸਕ 17-10-2026
ਅਬੋਹਰ, 16 ਅਕਤੂਬਰ (ਵਿਵੇਕ ਹੂੜੀਆ)- ਸੱਚਖੰਡ ਕਾਨਵੈਂਟ ਸਕੂਲ ਅਬੋਹਰ ਵਿਖੇ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਪੋਟੈਂਸ਼ੀਆ ਅਕੈਡਮੀ ਦੇ ਸਹਿਯੋਗ ਨਾਲ ‘ਪ੍ਰੀਕਸ-2026’ (ਰਿਵਾਰਡ ਕਮ ਸਕਾਲਰਸ਼ਿਪ ਐਗਜ਼ਾਮ) ਕਰਵਾਇਆ ਗਿਆ। ਇਸ ਪ੍ਰੀਖਿਆ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਯੋਗਤਾ ਪਰਖਣ ਤੇ 100 ਪ੍ਰਤੀਸ਼ਤ ਤੱਕ ਦੀ ਸਕਾਲਰਸ਼ਿਪ ਹਾਸਲ ਕਰਨ ਦਾ ਸੁਨਹਿਰੀ ਮੌਕਾ ਮਿਲਿਆ। ਡਾਇਰੈਕਟਰ ਕੁਲਤਾਰ ਅਸ਼ੋਕ ਅਹੂਜਾ ਨੇ ਕਿਹਾ ਕਿ ਅੱਜ ਦੀ ਮਿਹਨਤ ਹੀ ਕੱਲ੍ਹ ਦੀ ਸਫਲਤਾ ਦਾ ਆਧਾਰ ਹੈ, ਇਸ ਲਈ ਵਿਦਿਆਰਥੀਆਂ ਨੂੰ ਅਜਿਹੇ ਮੌਕਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਸਕੂਲ ਦੀ ਪ੍ਰਿੰਸੀਪਲ ਮਿਸ ਸ਼ਵੇਤਾ ਅਹੂਜਾ ਨੇ ਦੱਸਿਆ ਕਿ ਅਜਿਹੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਨਾਲ ਵਿਦਿਆਰਥੀਆਂ ਦਾ ਆਤਮਵਿਸ਼ਵਾਸ ਵਧਦਾ ਹੈ ਤੇ ਭਵਿੱਖ ਦੀਆਂ ਤਿਆਰੀਆਂ ਵਿਚ ਮਦਦ ਮਿਲਦੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਣ ਮੁਕਾਬਲੇ ਕਰਵਾਏ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ’ਚ ‘ਡਰਾਈ ਡੇਅ’ ਤਹਿਤ ਡੇਂਗੂ ਰੋਕੂ ਮੁਹਿੰਮ ਚਲਾਈ
Ad Position 24