16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਆਧਾਰਸ਼ਿਲਾ ਸਕੂਲ ਦੇ ਡਾਇਰੈਕਟਰ ਰਾਜੀਵ ਗੁਪਤਾ ‘ਐਜੂ-ਵਿਜ਼ਨਰੀ ਐਵਾਰਡ 2026’ ਨਾਲ ਸਨਮਾਨਿਤ

ਅਬੋਹਰ, 16 ਅਕਤੂਬਰ (ਵਿਵੇਕ ਹੂੜੀਆ)- ਗ੍ਰਾਫਿਕ ਐਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਹਯਾਤ ਸੈਂਟ੍ਰਿਕ ਚੰਡੀਗੜ੍ਹ ਵਿਖੇ ਕਰਵਾਏ ਗਏ ‘ਐਜੂ-ਵਿਜ਼ਨਰੀ ਸਮਿਟ ਐਂਡ ਐਵਾਰਡਜ਼ 2026’ ਦੌਰਾਨ ਆਧਾਰਸ਼ਿਲਾ ਸਕੂਲ ਦੇ ਡਾਇਰੈਕਟਰ ਰਾਜੀਵ ਗੁਪਤਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਸਿੱਖਿਆ ਦੇ ਖੇਤਰ ਵਿਚ ਬਿਹਤਰੀਨ ਯੋਗਦਾਨ, ਦੂਰ-ਦਰਸ਼ੀ ਸੋਚ ਤੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ ਦਿੱਤਾ ਗਿਆ।

Ad Position 21
No active advertisement
ਸਮਾਗਮ ਦੌਰਾਨ ਸਨਮਾਨ ਚਿੰਨ੍ਹ ਪ੍ਰਾਪਤ ਕਰਦੇ ਹੋਏ ਆਧਾਰਸ਼ਿਲਾ ਸਕੂਲ ਦੇ ਡਾਇਰੈਕਟਰ ਰਾਜੀਵ ਗੁਪਤਾ। ਅਜੀਤ ਤਸਵੀਰ 17-10-2026
ਅਬੋਹਰ, 16 ਅਕਤੂਬਰ (ਵਿਵੇਕ ਹੂੜੀਆ)- ਗ੍ਰਾਫਿਕ ਐਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਹਯਾਤ ਸੈਂਟ੍ਰਿਕ ਚੰਡੀਗੜ੍ਹ ਵਿਖੇ ਕਰਵਾਏ ਗਏ ‘ਐਜੂ-ਵਿਜ਼ਨਰੀ ਸਮਿਟ ਐਂਡ ਐਵਾਰਡਜ਼ 2026’ ਦੌਰਾਨ ਆਧਾਰਸ਼ਿਲਾ ਸਕੂਲ ਦੇ ਡਾਇਰੈਕਟਰ ਰਾਜੀਵ ਗੁਪਤਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਸਿੱਖਿਆ ਦੇ ਖੇਤਰ ਵਿਚ ਬਿਹਤਰੀਨ ਯੋਗਦਾਨ, ਦੂਰ-ਦਰਸ਼ੀ ਸੋਚ ਤੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਬਦਲੇ ਦਿੱਤਾ ਗਿਆ। ਰਾਜੀਵ ਗੁਪਤਾ ਦੀ ਅਗਵਾਈ ਹੇਠ ਆਧਾਰਸ਼ਿਲਾ ਸਕੂਲ ਗੁਣਵੱਤਾ ਪੂਰਨ ਸਿੱਖਿਆ, ਸੰਸਕਾਰ ਤੇ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨ ਲਈ ਨਿਰੰਤਰ ਯਤਨਸ਼ੀਲ ਹੈ।
Ad Position 22
No active advertisement
ਪਿਛਲੀ ਖ਼ਬਰ ਸੰਜੇ ਵਰਮਾ ਕਤਲ ਕਾਂਡ ਦੇ 3 ਕਥਿਤ ਦੋਸ਼ੀਆਂ ਨੂੰ ਫਿਰ ਤੋਂ 3 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਅਗਲੀ ਖ਼ਬਰ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਣ ਮੁਕਾਬਲੇ ਕਰਵਾਏ
Ad Position 24