18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਬਜੀਦਪੁਰ ਕੱਟਿਆਂਵਾਲੀ ਵਿਖੇ ਮਨਾਇਆ ਜਾਵੇਗਾ ਦੁਸਹਿਰੇ ਦਾ ਤਿਉਹਾਰ- ਗੋਲਡੀ ਮੁਸਾਫਿਰ

ਬੱਲੂਆਣਾ, 17 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 18-10-2026
ਬੱਲੂਆਣਾ, 17 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ 20 ਅਕਤੂਬਰ ਸ਼ਾਮ 4 ਵਜੇ ਦਸਹਿਰੇ ਦਾ ਤਿਉਹਾਰ ਪਿੰਡ ਬਜੀਦਪੁਰ ਕੱਟਿਆਂਵਾਲੀ ਵਾਲੀ ਦੇ ਖੇਡ ਸਟੇਡੀਅਮ ਵਿਚ ਮਨਾਇਆ ਜਾਵੇਗਾ। ਇਸ ਸਮੇਂ ਬਾਲੀਵੁੱਡ ਗਾਇਕ ਜੋਤੀ ਨੂਰਾਂ ਅਤੇ ਆਰਤੀ ਰਮਨ ਲੋਕਾਂ ਦੇ ਰੂ-ਬਰੂ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ ਸਕੂਲ ਹਰੀਪੁਰਾ ਦੀ ਏਂਜਲ ਨੇ ਕਵਿਤਾ ਗਾਇਨ ’ਚ ਰਚਿਆ ਇਤਿਹਾਸ ਅਗਲੀ ਖ਼ਬਰ ਰੇਲਵੇ ਪੁਲ ਨੇੜੇ ਖੁੱਲ੍ਹੀ ਖੂਹੀ ਬਣੀ ਹਾਦਸੇ ਦਾ ਕਾਰਨ, ਨੌਜਵਾਨ ਗੰਭੀਰ ਜ਼ਖ਼ਮੀ
Ad Position 24