ਫ਼ਾਜ਼ਿਲਕਾ ’ਚ ਗੱਡੀਆਂ ਦੀ ਪਾਸਿੰਗ ਸ਼ੁਰੂ, ਪਹਿਲੇ ਦਿਨ 25 ’ਚੋਂ 18 ਵਾਹਨ ਪਾਸ
ਫ਼ਾਜ਼ਿਲਕਾ, 17 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਜ਼ਿਲ੍ਹੇ ਦੇ ਵਾਹਨ ਚਾਲਕਾਂ ਤੇ ਟਰਾਂਸਪੋਰਟਰਾਂ ਲਈ ਇਕ ਵੱਡੀ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਫ਼ਾਜ਼ਿਲਕਾ ਦੇ ਆਰ.
ਫ਼ਾਜ਼ਿਲਕਾ ਦੇ ਆਰ.ਟੀ.ਓ. ਦਫ਼ਤਰ ਵਿਖੇ ਗੱਡੀਆਂ ਦੀ ਪਾਸਿੰਗ ਪ੍ਰਕਿਰਿਆ ਦੌਰਾਨ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕਰਦੇ ਹੋਏ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ। ਅਜੀਤ ਤਸਵੀਰ
18-10-2026