20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ’ਚ ਧਾਰਮਿਕ ਸਮਾਗਮ ਕਰਵਾਇਆ

ਫ਼ਾਜ਼ਿਲਕਾ, 20 ਅਕਤੂਬਰ (ਦਵਿੰਦਰ ਪਾਲ ਸਿੰਘ)- ਜੀ. ਏ.

Ad Position 21
No active advertisement
ਅਜੀਤ ਡੈਸਕ 21-10-2026
ਫ਼ਾਜ਼ਿਲਕਾ, 20 ਅਕਤੂਬਰ (ਦਵਿੰਦਰ ਪਾਲ ਸਿੰਘ)- ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਦੇ ਵਿਹੜੇ ਵਿਚ ਮਾਂ ਦੁਰਗਾ ਦੇ ਪਵਿੱਤਰ ਨਵਰਾਤਰਿਆਂ ਦੀ ਨੌਮੀ ਦੇ ਸ਼ੁੱਭ ਮੌਕੇ ਕੰਜਕ ਪੂਜਣ ਭਗਤੀ ਭਾਵ ਨਾਲ ਕਰਵਾਇਆ ਗਿਆ। ਇਸ ਮੌਕੇ ਵਿਦਿਆਲਿਆ ਦੇ ਪ੍ਰਿੰਸੀਪਲ ਨਰੇਸ਼ ਸਪੜਾ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਨੇ ਕੰਜਕਾਂ ਦਾ ਪੂਜਣ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ। ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਦੱਸਿਆ ਕਿ ਨਵਰਾਤਰਿਆਂ ਦੀ ਨੌਮੀ ਦਾ ਵਿਸ਼ੇਸ਼ ਧਾਰਮਿਕ ਮਹੱਤਵ ਹੈ ਜਿਸ ਦਿਨ ਛੋਟੀਆਂ ਕੰਨਿਆਂਵਾਂ ਨੂੰ ਮਾਂ ਦੁਰਗਾ ਦਾ ਸਰੂਪ ਮੰਨ ਕੇ ਪੂਜਿਆ ਜਾਂਦਾ ਹੈ। ਇਸੇ ਪਰੰਪਰਾ ਨੂੰ ਨਿਭਾਉਂਦਿਆਂ ਸਕੂਲ ’ਚ ਕੰਜਕਾਂ ਦਾ ਪੂਜਣ ਕਰਕੇ ਸਮੁੱਚੇ ਸਮਾਜ ਦੀ ਸ਼ਾਂਤੀ ਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਫਲੀਆਂ ਵਾਲਾ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸੱਤਿਆ ਸਾਈਂ ਸੇਵਾ ਸਮਿਤੀ ਨੇ ਮਰੀਜ਼ਾਂ ਨੂੰ ਫਲ, ਦੁੱਧ ’ਤੇ ਬਿਸਕੁਟ ਵੰਡੇ
Ad Position 24