22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਕਰਿਆਨਾ ਸਟੋਰ ਸੰਚਾਲਕ ਦੀ ਨਿਕਲੀ 50 ਹਜ਼ਾਰ ਦੀ ਲਾਟਰੀ

ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)- ਸ਼ਹਿਰ ਦੇ ਮਹਿਰੀਆਂ ਬਾਜ਼ਾਰ ਸਥਿਤ ਪ੍ਰਸਿੱਧ ‘ਰੂਪ ਚੰਦ ਲਾਟਰੀ ਸਟਾਲ’ ਤੋਂ ਕਿਸਮਤ ਅਜ਼ਮਾਉਣ ਵਾਲੇ ਪਿੰਡ ਫੱਤੂਵਾਲਾ ਦੇ ਕਰਿਆਨਾ ਸਟੋਰ ਸੰਚਾਲਕ ਪਰਵਿੰਦਰ ਸਿੰਘ ਦੀ ਲਾਟਰੀ ਨਿਕਲੀ ਹੈ। ਉਨ੍ਹਾਂ ਨੇ ਮਹਿਜ਼ 350 ਰੁਪਏ ਦੀ ਟਿਕਟ ਖ਼ਰੀਦੀ ਸੀ ਜਿਸ ’ਤੇ ਉਨ੍ਹਾਂ ਨੂੰ 50 ਹਜ਼ਾਰ ਰੁਪਏ ਦਾ ਇਨਾਮ ਪ੍ਰਾਪਤ ਹੋਇਆ ਹੈ।

Ad Position 21
No active advertisement
ਫ਼ਾਜ਼ਿਲਕਾ ਵਿਖੇ ਲਾਟਰੀ ਨਿਕਲਣ ਤੋਂ ਬਾਅਦ ਖ਼ੁਸ਼ੀ ਪ੍ਰਗਟ ਕਰਦੇ ਹੋਏ ਕਰਿਆਨਾ ਸਟੋਰ ਸੰਚਾਲਕ ਪਰਵਿੰਦਰ ਸਿੰਘ ਤੇ ਲਾਟਰੀ ਸਟਾਲ ਦੇ ਸੰਚਾਲਕ। ਅਜੀਤ ਤਸਵੀਰ 22-10-2026
ਫ਼ਾਜ਼ਿਲਕਾ, 21 ਅਕਤੂਬਰ (ਦਵਿੰਦਰ ਪਾਲ ਸਿੰਘ)- ਸ਼ਹਿਰ ਦੇ ਮਹਿਰੀਆਂ ਬਾਜ਼ਾਰ ਸਥਿਤ ਪ੍ਰਸਿੱਧ ‘ਰੂਪ ਚੰਦ ਲਾਟਰੀ ਸਟਾਲ’ ਤੋਂ ਕਿਸਮਤ ਅਜ਼ਮਾਉਣ ਵਾਲੇ ਪਿੰਡ ਫੱਤੂਵਾਲਾ ਦੇ ਕਰਿਆਨਾ ਸਟੋਰ ਸੰਚਾਲਕ ਪਰਵਿੰਦਰ ਸਿੰਘ ਦੀ ਲਾਟਰੀ ਨਿਕਲੀ ਹੈ। ਉਨ੍ਹਾਂ ਨੇ ਮਹਿਜ਼ 350 ਰੁਪਏ ਦੀ ਟਿਕਟ ਖ਼ਰੀਦੀ ਸੀ ਜਿਸ ’ਤੇ ਉਨ੍ਹਾਂ ਨੂੰ 50 ਹਜ਼ਾਰ ਰੁਪਏ ਦਾ ਇਨਾਮ ਪ੍ਰਾਪਤ ਹੋਇਆ ਹੈ। ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਫ਼ਾਜ਼ਿਲਕਾ ਆਏ ਸਨ ਅਤੇ ਉਨ੍ਹਾਂ ਨੇ ਇਹ ਟਿਕਟ ਖ਼ਰੀਦੀ ਸੀ। ਦੁਪਹਿਰ ਨੂੰ ਫ਼ੋਨ ਆਉਣ ’ਤੇ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੀ ਟਿਕਟ ’ਤੇ 50 ਹਜ਼ਾਰ ਰੁਪਏ ਦਾ ਇਨਾਮ ਨਿਕਲਿਆ ਹੈ ਤਾਂ ਉਨ੍ਹਾਂ ਦੀ ਖ਼ੁਸ਼ੀ ਦਾ ਕੋਈ ਠਿਕਾਣਾ ਨਾ ਰਿਹਾ। ਇਸ ਮੌਕੇ ਲਾਟਰੀ ਸੰਚਾਲਕ ਬੌਬੀ ਨੇ ਪਰਵਿੰਦਰ ਸਿੰਘ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਖੇਡਾਂ ਦੇ ਬੈਡਮਿੰਟਨ ਮੁਕਾਬਲੇ ’ਚ ਮਾਰੀ ਬਾਜ਼ੀ ਅਗਲੀ ਖ਼ਬਰ ਭੈਣ-ਭਰਾ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24