21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਕੱਲ੍ਹ

ਅਬੋਹਰ, 21 ਅਕਤੂਬਰ (ਵਿਵੇਕ ਹੂੜੀਆ)- ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਅਤੇ ਇਸਤਰੀ ਸਤਿਸੰਗ ਸਭਾ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 23 ਅਕਤੂਬਰ ਨੂੰ ਬੜੀ ਹੀ ਸ਼ਰਧਾ, ਉਤਸ਼ਾਹ ਤੇ ਧੂਮਧਾਮ ਨਾਲ ਸਜਾਇਆ ਜਾਵੇਗਾ। ਪ੍ਰਬੰਧਕਾਂ ਨੇ ਅਬੋਹਰ ਸ਼ਹਿਰ ਤੇ ਆਸ-ਪਾਸ ਦੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 22-10-2026
ਅਬੋਹਰ, 21 ਅਕਤੂਬਰ (ਵਿਵੇਕ ਹੂੜੀਆ)- ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਅਤੇ ਇਸਤਰੀ ਸਤਿਸੰਗ ਸਭਾ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 23 ਅਕਤੂਬਰ ਨੂੰ ਬੜੀ ਹੀ ਸ਼ਰਧਾ, ਉਤਸ਼ਾਹ ਤੇ ਧੂਮਧਾਮ ਨਾਲ ਸਜਾਇਆ ਜਾਵੇਗਾ। ਪ੍ਰਬੰਧਕਾਂ ਨੇ ਅਬੋਹਰ ਸ਼ਹਿਰ ਤੇ ਆਸ-ਪਾਸ ਦੇ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਹੈ। ਪ੍ਰਬੰਧਕ ਕਮੇਟੀ ਅਨੁਸਾਰ ਇਹ ਮਹਾਨ ਨਗਰ ਕੀਰਤਨ 23 ਅਕਤੂਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ। ਧਾਰਮਿਕ ਕਾਰਜ ਦੀ ਸੇਵਾ ਵਿਚ ਸਰਗਰਮ ਮੁੱਖ ਸੇਵਾਦਾਰਾਂ ਸੁਖਚੈਨ ਸਿੰਘ ਭੁੱਲਰ, ਸੁਰਜੀਤ ਸਿੰਘ ਖ਼ਾਲਸਾ, ਰਾਣਾ ਪ੍ਰਤਾਪ ਸਿੰਘ, ਟਹਿਲ ਸਿੰਘ, ਸੁਖਚੈਨ ਸਿੰਘ ਫ਼ੌਜੀ, ਹਰਸ਼ਰਨ ਸਿੰਘ ਬੇਦੀ, ਅਵਤਾਰ ਸਿੰਘ ਕਾਲੜਾ, ਬਲਜੀਤ ਸਿੰਘ ਬਬਲਾ, ਬੀਬੀ ਸੁਰਿੰਦਰ ਕੌਰ ਤੇ ਬੀਬੀ ਬੇਅੰਤ ਕੌਰ ਨੇ ਸਮੂਹ ਮਾਈ-ਭਾਈ ਨੂੰ ਇਸ ਰੂਹਾਨੀ ਸਮਾਗਮ ਵਿਚ ਹੁੰਮ-ਹੁੰਮਾ ਕੇ ਪੁੱਜਣ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਟਿਵਾਣਾ ਕਲਾਂ ਦੀ ਪੰਚਾਇਤ ਨੇ ਬੂਟੇ ਲਗਾ ਕੇ ਗਰੀਨ ਦੀਵਾਲੀ ਮਨਾਉਣ ਦਾ ਦਿੱਤਾ ਹੋਕਾ ਅਗਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਵਿਧਾਇਕ ਸਵਨਾ ਦੀ ਕੋਠੀ ਦਾ ਘਿਰਾਓ
Ad Position 24