23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਭਗਵਾਨ ਵਾਲਮੀਕਿ ਦੇ ਪ੍ਰਗਟ ਉਤਸਵ ਸੰਬੰਧੀ ਸਮਾਗਮ 26 ਨੂੰ

ਜ਼ੀਰਾ, 23 ਅਕਤੂਬਰ (ਰਜਨੀਸ਼ ਕਥੂਰੀਆ)- ਬਾਬਾ ਕਰਮ ਸਿੰਘ ਜ਼ੀਰਾ ਪ੍ਰਚਾਰ ਸਕੱਤਰ ਆਲ ਇੰਡੀਆ ਵਾਲਮੀਕਿ ਖਾਲਸਾ ਦਲ ਪੰਜਾਬ, ਤਰਸੇਮ ਜ਼ੀਰਾ, ਸੰਤ ਰਾਮ ਛੋਟੂ ਪ੍ਰਧਾਨ ਵਾਲਮੀਕਿ ਲੋਕ ਭਲਾਈ ਸਭਾ ਜ਼ੀਰਾ, ਸਿਕੰਦਰ ਸਿੰਘ ਜ਼ੀਰਾ, ਜੌਲੀ ਜ਼ੀਰਾ ਅਤੇ ਓਮ ਪ੍ਰਕਾਸ਼ ਸਿੰਘ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਭਗਵਾਨ ਵਾਲਮੀਕਿ ਦਾ ਪ੍ਰਗਟ ਉਤਸਵ ਮਿਤੀ 26 ਅਕਤੂਬਰ 2026 ਦਿਨ ਸੋਮਵਾਰ ਨੂੰ ਬਸਤੀ ਮਾਛੀਆਂ ਜ਼ੀਰਾ ਵਿਖੇ ਬੜੀ ਧੂਮ ਧਾਮ ਨਾਲ ਮਨਾਇਆ ਜਾਵੇਗਾ। ਉਹਨਾਂ ਨੇ ਦੱਸਿਆ ਕਿ ਅਖੰਡ ਪਾਠ ਦਾ ਭੋਗ ਸਵੇਰੇ 10:00 ਵਜੇ ਪਵੇਗਾ ਤੇ ਰਾਤ 8:00 ਵਜੇ ਸਤਿਸੰਗ ਹੋਵੇਗਾ।

Ad Position 21
No active advertisement
ਅਜੀਤ ਡੈਸਕ 24-10-2026

Ad Position 22
No active advertisement
ਪਿਛਲੀ ਖ਼ਬਰ ਅਸਿਸਟੈਂਟ ਪ੍ਰੋਫੈਸਰ ਪ੍ਰਤੀਕ ਕੁਮਾਰ ਦੀ ਪੀ.ਐੱਸ.ਟੀ.ਸੀ.ਐਲ. ’ਚ ਜੂਨੀਅਰ ਇੰਜੀਨੀਅਰ ਵਜੋਂ ਚੋਣ ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ’ਚ ਨੰਨ੍ਹੇ-ਮੁੰਨੇ ਬੱਚਿਆਂ ਲਈ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ
Ad Position 24