25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

21 ਅਕਤੂਬਰ ਤੋਂ ਲਾਪਤਾ 5ਵੀਂ ਜਮਾਤ ਦੇ ਵਿਦਿਆਰਥੀ ਅਰਮਾਨ ਦਾ ਤਿੰਨ ਦਿਨ ਬੀਤਣ ਬਾਅਦ ਵੀ ਨਹੀਂ ਲੱਗਿਆ ਕੋਈ ਸੁਰਾਗ

ਅਬੋਹਰ, 24 ਅਕਤੂਬਰ(ਵਿਵੇਕ ਹੂੜੀਆ)-ਸਥਾਨਕ ਮੁਹੱਲਾ ਰਾਮ ਨਗਰ ਦੀ ਗਲੀ ਨੰਬਰ-2 ਤੋਂ 21 ਅਕਤੂਬਰ ਤੋਂ ਲਾਪਤਾ ਹੋਏ 5ਵੀਂ ਜਮਾਤ ਦੇ 13 ਸਾਲਾ ਵਿਦਿਆਰਥੀ ਅਰਮਾਨ ਦਾ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਸੁਰਾਗ ਨਹੀਂ ਮਿਲ ਸਕਿਆ ਹੈ। ਬੱਚੇ ਦੇ ਅਚਾਨਕ ਲਾਪਤਾ ਹੋਣ ਕਾਰਨ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਬੱਚੇ ਦੀ ਭਾਲ ਲਈ ਮਦਦ ਦੀ ਗੁਹਾਰ ਲਗਾਈ ਹੈ।

Ad Position 21
No active advertisement
ਅਜੀਤ ਡੈਸਕ 25-10-2026
ਅਬੋਹਰ, 24 ਅਕਤੂਬਰ(ਵਿਵੇਕ ਹੂੜੀਆ)-ਸਥਾਨਕ ਮੁਹੱਲਾ ਰਾਮ ਨਗਰ ਦੀ ਗਲੀ ਨੰਬਰ-2 ਤੋਂ 21 ਅਕਤੂਬਰ ਤੋਂ ਲਾਪਤਾ ਹੋਏ 5ਵੀਂ ਜਮਾਤ ਦੇ 13 ਸਾਲਾ ਵਿਦਿਆਰਥੀ ਅਰਮਾਨ ਦਾ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਕੋਈ ਸੁਰਾਗ ਨਹੀਂ ਮਿਲ ਸਕਿਆ ਹੈ। ਬੱਚੇ ਦੇ ਅਚਾਨਕ ਲਾਪਤਾ ਹੋਣ ਕਾਰਨ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਤੇ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਬੱਚੇ ਦੀ ਭਾਲ ਲਈ ਮਦਦ ਦੀ ਗੁਹਾਰ ਲਗਾਈ ਹੈ। ਲਾਪਤਾ ਬੱਚੇ ਦੇ ਪਿਤਾ ਟੋਨੀ ਪੁੱਤਰ ਮੋਹਨ ਲਾਲ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਅਰਮਾਨ ਸਰਕਾਰੀ ਬੇਸਿਕ ਸਕੂਲ ’ਚ 5ਵੀਂ ਜਮਾਤ ਦਾ ਵਿਦਿਆਰਥੀ ਹੈ। ਬੀਤੀ 21 ਅਕਤੂਬਰ ਦੀ ਸ਼ਾਮ ਕਰੀਬ 6 ਵਜੇ ਜਦੋਂ ਉਹ ਘਰ ਦੇ ਬਾਹਰ ਖੇਡ ਰਹੇ ਅਰਮਾਨ ਨੂੰ ਬੁਲਾਉਣ ਗਏ ਤਾਂ ਉਹ ਉੱਥੇ ਮੌਜੂਦ ਨਹੀਂ ਸੀ। ਪਰਿਵਾਰ ਨੇ ਆਪਣੇ ਪੱਧਰ ’ਤੇ ਆਸ-ਪਾਸ ਅਤੇ ਰਿਸ਼ਤੇਦਾਰੀਆਂ ਵਿਚ ਕਾਫ਼ੀ ਭਾਲ ਕੀਤੀ, ਪਰ ਬੱਚੇ ਦਾ ਕੋਈ ਥਹੁ-ਪਤਾ ਨਹੀਂ ਲੱਗ ਸਕਿਆ।
Ad Position 22
No active advertisement
ਪਿਛਲੀ ਖ਼ਬਰ ਪਿੰਡ ਅਮਰਪੁਰਾ ਦੇ ਬਲਾਕ ਪ੍ਰਧਾਨ ਕਰਨੈਲ ਸਿੰਘ ਨੇ ਸੰਦੀਪ ਸਿੰਘ ਭੱਟੀ ਦੇ ਕੰਮਾਂ ਤੇ ਇਮਾਨਦਾਰੀ ਤੋਂ ਪ੍ਰਭਾਵਿਤ ਹੋ ਕੇ ਦਿ... ਅਗਲੀ ਖ਼ਬਰ ਬੰਬੇ ਇੰਸਟੀਚਿਊਟ ਅਬੋਹਰ ਵਿਖੇ ਵਿਸ਼ੇਸ਼ ਕੈਂਪ ਅੱਜ
Ad Position 24