ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਐੱਨ.ਡੀ.ਆਰ.ਐੱਫ. ਟੀਮ ਵਲੋਂ ਆਫ਼ਤ ਪ੍ਰਬੰਧਨ ਜਾਗਰੂਕਤਾ ਪ੍ਰੋਗਰਾਮ
ਬੱਲੂਆਣਾ, 24 ਅਕਤੂਬਰ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਪ੍ਰਿੰਸੀਪਲ ਦੀਪਿਕਾ ਦੀ ਅਗਵਾਈ ਹੇਠ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ ਦੀ ਟੀਮ ਵੱਲੋਂ ਵਿਦਿਆਰਥੀਆਂ ਨੂੰ ਆਫ਼ਤ ਪ੍ਰਬੰਧਨ ਅਤੇ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਐੱਨ.
ਐਨ.ਡੀ.ਆਰ.ਐਫ. ਟੀਮ ਨੂੰ ਸਨਮਾਨਿਤ ਕਰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਦੀ ਪ੍ਰਿੰਸੀਪਲ ਮੈਡਮ ਦੀਪਿਕਾ ਠਾਕੁਰ। ਤਸਵੀਰ-ਜਸਮੇਲ ਸਿੰਘ ਢਿੱਲੋਂ
25-10-2026