25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਵਿਧਾਇਕ ਸਵਨਾ ਨੇ ਲਿੰਕ ਸੜਕ ਚੌੜੀ ਕਰਨ ਦੇ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਫ਼ਾਜ਼ਿਲਕਾ, 25 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਵਿਧਾਨ ਸਭਾ ਖੇਤਰ ਦੇ ਪਿੰਡ ਨੂਰਸਮੰਦ ਵਿਖੇ ਹਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਨੂਰਸਮੰਦ ਤੋਂ ਨੂਰਸ਼ਾਹ ਤੱਕ ਜਾਣ ਵਾਲੀ ਸੜਕ ਨੂੰ ਚੌੜਾ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਪ੍ਰੋਜੈਕਟ ’ਤੇ 4 ਕਰੋੜ 12 ਲੱਖ ਰੁਪਏ ਖ਼ਰਚ ਕੀਤੇ ਜਾਣਗੇ ਅਤੇ ਇਸ ਨੂੰ ਨਿਰਧਾਰਿਤ ਸਮੇਂ ’ਚ ਪੂਰਾ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 26-10-2026
ਫ਼ਾਜ਼ਿਲਕਾ, 25 ਅਕਤੂਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਵਿਧਾਨ ਸਭਾ ਖੇਤਰ ਦੇ ਪਿੰਡ ਨੂਰਸਮੰਦ ਵਿਖੇ ਹਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਨੂਰਸਮੰਦ ਤੋਂ ਨੂਰਸ਼ਾਹ ਤੱਕ ਜਾਣ ਵਾਲੀ ਸੜਕ ਨੂੰ ਚੌੜਾ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਪ੍ਰੋਜੈਕਟ ’ਤੇ 4 ਕਰੋੜ 12 ਲੱਖ ਰੁਪਏ ਖ਼ਰਚ ਕੀਤੇ ਜਾਣਗੇ ਅਤੇ ਇਸ ਨੂੰ ਨਿਰਧਾਰਿਤ ਸਮੇਂ ’ਚ ਪੂਰਾ ਕੀਤਾ ਜਾਵੇਗਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਹਲਕੇ ਵਿਚ ਆਵਾਜਾਈ ਪ੍ਰਣਾਲੀ ਨੂੰ ਸੁਚਾਰੂ ਬਣਾਉਣਾ ਅਤੇ ਲੋਕਾਂ ਨੂੰ ਬਿਹਤਰ ਸੜਕ ਸੁਵਿਧਾਵਾਂ ਉਪਲਬਧ ਕਰਵਾਉਣਾ ਉਨ੍ਹਾਂ ਦੀ ਮੁੱਖ ਪਹਿਲ ਹੈ।
Ad Position 22
No active advertisement
ਪਿਛਲੀ ਖ਼ਬਰ ਸਵ. ਸੁਭਾਸ਼ ਚੰਦ ਦੀ ਯਾਦ ’ਚ ਲਗਾਇਆ ਖ਼ੂਨਦਾਨ ਕੈਂਪ ਅਗਲੀ ਖ਼ਬਰ ਗੁਰਦਿੱਤ ਸਿੰਘ ਗੋਰਾ ਨੂੰ ਬੱਲੂਆਣਾ ਹਲਕੇ ਦਾ ਮੁੱਖ ਸੇਵਾਦਾਰ ਥਾਪਿਆ
Ad Position 24