27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਪੇਂਡੂ ਖੇਡ ਮੇਲਾ 6 ਨਵੰਬਰ ਨੂੰ

ਮੰਡੀ ਅਰਨੀਵਾਲਾ, 26 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਪਿੰਡ ਮਾਹੂਆਣਾ ਬੋਦਲਾ ਵਿਖੇ ਪਹਿਲਾ ਪੇਂਡੂ ਖੇਡ ਮੇਲਾ 6 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਕਬੱਡੀ 75 ਕਿੱਲੋ ਭਾਰ ਦੇ ਮੁਕਾਬਲੇ ਕਰਵਾਏ ਜਾਣਗੇ ਜਿਸ ਵਿਚ ਪਹਿਲਾਂ ਇਨਾਮ 21 ਹਜ਼ਾਰ ਤੇ ਦੂਜਾ ਇਨਾਮ 15 ਹਜ਼ਾਰ ਦਾ ਦਿੱਤਾ ਜਾਵੇਗਾ। ਨਮਿੰਦਰ ਸਿੰਘ ਨੇ ਦੱਸਿਆ ਕਿ ਬੈੱਸਟ ਰੇਡਰ ਅਤੇ ਜਾਫੀ ਨੂੰ ਬੱਤੀ ਇੰਚੀ ਐਲ.

Ad Position 21
No active advertisement
ਅਜੀਤ ਡੈਸਕ 27-10-2026
ਮੰਡੀ ਅਰਨੀਵਾਲਾ, 26 ਅਕਤੂਬਰ (ਨਿਸ਼ਾਨ ਸਿੰਘ ਮੋਹਲ਼ਾ)- ਪਿੰਡ ਮਾਹੂਆਣਾ ਬੋਦਲਾ ਵਿਖੇ ਪਹਿਲਾ ਪੇਂਡੂ ਖੇਡ ਮੇਲਾ 6 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਕਬੱਡੀ 75 ਕਿੱਲੋ ਭਾਰ ਦੇ ਮੁਕਾਬਲੇ ਕਰਵਾਏ ਜਾਣਗੇ ਜਿਸ ਵਿਚ ਪਹਿਲਾਂ ਇਨਾਮ 21 ਹਜ਼ਾਰ ਤੇ ਦੂਜਾ ਇਨਾਮ 15 ਹਜ਼ਾਰ ਦਾ ਦਿੱਤਾ ਜਾਵੇਗਾ। ਨਮਿੰਦਰ ਸਿੰਘ ਨੇ ਦੱਸਿਆ ਕਿ ਬੈੱਸਟ ਰੇਡਰ ਅਤੇ ਜਾਫੀ ਨੂੰ ਬੱਤੀ ਇੰਚੀ ਐਲ.ਸੀ.ਡੀ. ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬਾਰੇਕਾ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ, ਸ਼ਤੀਰ ਵਾਲਾ ਦੀ ਟੀਮ ਰਹੀ ਜੇਤੂ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਰਾਏਪੁਰਾ ਵਿਖੇ ਚਾਰ ਰੋਜ਼ਾ ਭਾਰਤ ਸਕਾਊਟਸ ਐਂਡ ਗਾਈਡਸ ਕੈਂਪ ਸਫਲਤਾਪੂਰਵਕ ਸਮਾਪਤ
Ad Position 24