ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ
ਫ਼ਾਜ਼ਿਲਕਾ, 27 ਅਕਤੂਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਅੰਮ੍ਰਿਤਾ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਕਰਮਚਾਰੀਆਂ ਸਮੇਤ ਗਸ਼ਤ ਕਰ ਰਹੇ ਸਨ ਤਾਂ ਸੈਕਰਟ ਹਾਰਟ (ਬਾਕੀ ਸਫ਼ਾ 6’ਤੇ)
ਅਜੀਤ ਡੈਸਕ
28-10-2026