03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਕੋਹਲੂ ਵਿਚ ਹੱਥ ਆਉਣ ਨਾਲ ਵਿਅਕਤੀ ਗੰਭੀਰ ਜ਼ਖ਼ਮੀ

ਅਬੋਹਰ, 2 ਨਵੰਬਰ(ਵਿਵੇਕ ਹੂੜੀਆ)-ਅਬੋਹਰ ਦੇ ਪਿੰਡ ਘੱਲੂ ਦੇ ਰਹਿਣ ਵਾਲੇ ਇਕ ਵਿਅਕਤੀ ਦਾ ਕੋਹਲੂ ਚਲਾਉਂਦੇ ਸਮੇਂ ਅਚਾਨਕ ਹੱਥ ਮਸ਼ੀਨ ਵਿਚ ਆ ਜਾਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਸੇ ਦੌਰਾਨ ਉੱਥੋਂ ਲੰਘ ਰਹੇ ਬੱਲੂਆਣਾ ਦੇ ਵਿਧਾਇਕ ਗੋਲਡੀ ਮੁਸਾਫਿਰ ਨੇ ਮਨੁੱਖੀ ਪਹਿਲ ਕਰਦਿਆਂ ਆਪਣੀ ਪਾਇਲਟ ਗੱਡੀ ਭੇਜ ਕੇ ਮੁਲਾਜ਼ਮਾਂ ਦੀ ਮਦਦ ਨਾਲ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਅਬੋਹਰ ਪਹੁੰਚਾਇਆ।

Ad Position 21
No active advertisement
ਅਜੀਤ ਡੈਸਕ 03-11-2026
ਅਬੋਹਰ, 2 ਨਵੰਬਰ(ਵਿਵੇਕ ਹੂੜੀਆ)-ਅਬੋਹਰ ਦੇ ਪਿੰਡ ਘੱਲੂ ਦੇ ਰਹਿਣ ਵਾਲੇ ਇਕ ਵਿਅਕਤੀ ਦਾ ਕੋਹਲੂ ਚਲਾਉਂਦੇ ਸਮੇਂ ਅਚਾਨਕ ਹੱਥ ਮਸ਼ੀਨ ਵਿਚ ਆ ਜਾਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਸੇ ਦੌਰਾਨ ਉੱਥੋਂ ਲੰਘ ਰਹੇ ਬੱਲੂਆਣਾ ਦੇ ਵਿਧਾਇਕ ਗੋਲਡੀ ਮੁਸਾਫਿਰ ਨੇ ਮਨੁੱਖੀ ਪਹਿਲ ਕਰਦਿਆਂ ਆਪਣੀ ਪਾਇਲਟ ਗੱਡੀ ਭੇਜ ਕੇ ਮੁਲਾਜ਼ਮਾਂ ਦੀ ਮਦਦ ਨਾਲ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਅਬੋਹਰ ਪਹੁੰਚਾਇਆ। ਹਸਪਤਾਲ ਵਿਚ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਗਿਆ। ਇਸ ਸਬੰਧੀ ਵਿਧਾਇਕ ਦੇ ਸਟਾਫ਼ ਨੇ ਦੱਸਿਆ ਕਿ ਅੱਜ ਬੱਲੂਆਣਾ ਹਲਕੇ ਦੇ ਵਿਧਾਇਕ ਗੋਲਡੀ ਮੁਸਾਫਿਰ ਦਾ ਕਾਫ਼ਲਾ ਫ਼ਾਜ਼ਿਲਕਾ ਰੋਡ ਤੋਂ ਅਬੋਹਰ ਮੰਡੀ ਸਥਿਤ ਦਫ਼ਤਰ ਵੱਲ ਆ ਰਿਹਾ ਸੀ। ਜਦੋਂ ਉਹ ਪਿੰਡ ਘੱਲੂ ਨੇੜੇ ਪਹੁੰਚੇ ਤਾਂ ਉੱਥੇ ਕਾਫ਼ੀ ਭੀੜ ਇਕੱਠੀ ਸੀ। ਪੁੱਛਗਿੱਛ ਕਰਨ ’ਤੇ ਪਤਾ ਲੱਗਾ ਕਿ ਪਿੰਡ ਵਾਸੀ ਰਾਜਿੰਦਰ ਕੁਮਾਰ ਪੁੱਤਰ ਚਿਮਨ ਲਾਲ ਕੋਹਲੂ ਚਲਾ ਰਿਹਾ ਸੀ ਕਿ ਅਚਾਨਕ ਉਸ ਦਾ ਖੱਬਾ ਹੱਥ ਵਿਚ ਆ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਵਿਧਾਇਕ ਗੋਲਡੀ ਮੁਸਾਫਿਰ ਨੇ (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਨਾ ਕਿਸੇ ਨਵੇਂ ਪ੍ਰੋਜੈਕਟ ਦਾ ਐਲਾਨ, ਨਾ ਹੀ ਰੰਗਲਾ ਪੰਜਾਬ ਯੋਜਨਾ ਤਹਿਤ ਰੋਕੇ ਗਏ 5 ਕਰੋੜ ਰੁਪਏ ਬਾਰੇ ਦਿੱਤਾ ਜਵਾਬ ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਦੀ ਵਿਦਿਆਰਥਣ ਅਨਹਦ ਕੌਰ ਨੇ ਸਟੇਟ ਲੈਵਲ ਆਰਚਰੀ ਵਿਚ ਜਿੱਤਿਆ ਚਾਂਦੀ ਦਾ ਤਗਮਾ
Ad Position 24