02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਫ਼ਿਰੋਜ਼ਪੁਰ ਮੰਡਲ ਵਿਚ ਬ੍ਰਿਕਸ ਟਿਕਾਊ ਜੀਵਨ ਸ਼ੈਲੀ ਹਫ਼ਤਾ-2026 ਦਾ ਆਯੋਜਨ

ਫ਼ਿਰੋਜ਼ਪੁਰ, 2 ਨਵੰਬਰ (ਚਾਵਲਾ)-ਰੇਲਵੇ ਬੋਰਡ ਅਤੇ ਪ੍ਰਧਾਨ ਦਫ਼ਤਰ ਉੱਤਰ ਰੇਲਵੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਫ਼ਿਰੋਜ਼ਪੁਰ ਮੰਡਲ ਵਿਚ 7 ਨਵੰਬਰ 2026 ਤੱਕ ਬ੍ਰਿਕਸ ਟਿਕਾਊ ਜੀਵਨ ਸ਼ੈਲੀ ਹਫ਼ਤਾ-2026 ਮਨਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਰੋਜ਼ਾਨਾ ਵੱਖ-ਵੱਖ ਗਤੀਵਿਧੀਆਂ ਰਾਹੀਂ ਵਾਤਾਵਰਨ ਦੀ ਸੁਰੱਖਿਆ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 03-11-2026
ਫ਼ਿਰੋਜ਼ਪੁਰ, 2 ਨਵੰਬਰ (ਚਾਵਲਾ)-ਰੇਲਵੇ ਬੋਰਡ ਅਤੇ ਪ੍ਰਧਾਨ ਦਫ਼ਤਰ ਉੱਤਰ ਰੇਲਵੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਫ਼ਿਰੋਜ਼ਪੁਰ ਮੰਡਲ ਵਿਚ 7 ਨਵੰਬਰ 2026 ਤੱਕ ਬ੍ਰਿਕਸ ਟਿਕਾਊ ਜੀਵਨ ਸ਼ੈਲੀ ਹਫ਼ਤਾ-2026 ਮਨਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਰੋਜ਼ਾਨਾ ਵੱਖ-ਵੱਖ ਗਤੀਵਿਧੀਆਂ ਰਾਹੀਂ ਵਾਤਾਵਰਨ ਦੀ ਸੁਰੱਖਿਆ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ। ਮੁਹਿੰਮ ਤਹਿਤ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ, ਨਿਯਮਤ ਯੋਗਾ ਅਤੇ ਸਫ਼ਾਈ ਦਾ ਸੁਨੇਹਾ ਦਿੱਤਾ ਗਿਆ, ਊਰਜਾ ਬਚਤ ਪ੍ਰਤੀ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ। ਰੇਲਵੇ ਸਟੇਸ਼ਨਾਂ, ਦਫ਼ਤਰਾਂ ਅਤੇ ਰੇਲਵੇ ਕਾਲੋਨੀਆਂ ਵਿਚ ਜਾਗਰੂਕਤਾ ਬੈਨਰ ਪ੍ਰਦਰਸ਼ਿਤ ਕੀਤੇ ਗਏ ਅਤੇ ਕਰਮਚਾਰੀਆਂ ਨੂੰ ਲੋੜ ਨਾ ਪੈਣ ’ਤੇ ਬਿਜਲੀ ਦੇ ਉਪਕਰਨ ਅਤੇ ਲਾਈਟਾਂ ਬੰਦ ਰੱਖਣ ਲਈ ਪ੍ਰੇਰਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸੈਟੇਲਾਈਟ ਦੀ ਨਜ਼ਰ ਤੋਂ ਨਹੀਂ ਬਚ ਸਕੇ ਖੇਤਾਂ ’ਚ ਪਰਾਲੀ ਸਾੜਨ ਵਾਲੇ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਫ਼ਾਜ਼ਿਲਕਾ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
Ad Position 24