10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਐਡਵੋਕੇਟ ਗਰੇਵਾਲ ਨਾਲ ਵੱਖ-ਵੱਖ ਆਗੂਆਂ ਨੇ ਕੀਤਾ ਦੁੱਖ ਸਾਂਝਾ

ਫ਼ਾਜ਼ਿਲਕਾ, 9 ਨਵੰਬਰ (ਦਵਿੰਦਰ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਅਕਾਲੀ ਜਥਾ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਐਡਵੋਕੇਟ ਗੁਰਜਿੰਦਰ ਸਿੰਘ ਗਰੇਵਾਲ ਟਾਹਲੀ ਵਾਲਾ ਜੱਟਾ ਦੇ ਛੋਟੇ ਭਰਾ ਰਮਿੰਦਰ ਸਿੰਘ ਗਰੇਵਾਲ ਦੇ ਦੇਹਾਂਤ ’ਤੇ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਸੁਰਜੀਤ ਕੁਮਾਰ ਜਿਆਣੀ ਸਾਬਕਾ ਕੈਬਨਿਟ ਮੰਤਰੀ, ਜਥੇਦਾਰ ਗੁਰਪਾਲ ਸਿੰਘ ਗਰੇਵਾਲ, ਜਥੇਦਾਰ ਚਰਨ ਸਿੰਘ ਕੰਧਵਾਲਾ ਹਾਜ਼ਰ ਖਾਂ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਸਿੰਘ, ਗੁਰਜੀਤ ਸਿੰਘ ਗਿੱਲ ਕੌੜਿਆਂ ਵਾਲੀ, ਦਵਿੰਦਰ ਸਿੰਘ ਬੱਬਲ, ਐਡਵੋਕੇਟ ਲਖਵਿੰਦਰ ਹਾਂਡਾ, ਜਥੇਦਾਰ ਰਛਪਾਲ ਸਿੰਘ ਸੰਧੂ, ਅਵਤਾਰ ਸਿੰਘ, ਗੁਰਲਾਲ ਸਿੰਘ ਜੰਡਵਾਲਾ, ਸਮਰਬੀਰ ਸਿੰਘ ਸਿੱਧੂ, ਬਚਿੱਤਰ ਸਿੰਘ ਵਿਰਕ, ਬਲਦੇਵ ਸਿੰਘ ਮੰਮੂ ਖੇੜਾ, ਮਨਜੀਤ ਸਿੰਘ ਢਿੱਲੋਂ, ਪ੍ਰਭਜੀਤ ਸਿੰਘ ਕਾਠਪਾਲ, ਡਾ. ਬਲਬੀਰ ਸਿੰਘ, ਐਡਵੋਕੇਟ ਅਮਰਜੀਤ ਸ਼ਰਮਾ, ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Ad Position 21
No active advertisement
ਸਵ.ਰਮਿੰਦਰ ਸਿੰਘ ਗਰੇਵਾਲ 10-11-2026
ਫ਼ਾਜ਼ਿਲਕਾ, 9 ਨਵੰਬਰ (ਦਵਿੰਦਰ ਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜ਼ਿਲ੍ਹਾ ਅਕਾਲੀ ਜਥਾ ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਧਾਨ ਐਡਵੋਕੇਟ ਗੁਰਜਿੰਦਰ ਸਿੰਘ ਗਰੇਵਾਲ ਟਾਹਲੀ ਵਾਲਾ ਜੱਟਾ ਦੇ ਛੋਟੇ ਭਰਾ ਰਮਿੰਦਰ ਸਿੰਘ ਗਰੇਵਾਲ ਦੇ ਦੇਹਾਂਤ ’ਤੇ ਵੱਖ-ਵੱਖ ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਸੁਰਜੀਤ ਕੁਮਾਰ ਜਿਆਣੀ ਸਾਬਕਾ ਕੈਬਨਿਟ ਮੰਤਰੀ, ਜਥੇਦਾਰ ਗੁਰਪਾਲ ਸਿੰਘ ਗਰੇਵਾਲ, ਜਥੇਦਾਰ ਚਰਨ ਸਿੰਘ ਕੰਧਵਾਲਾ ਹਾਜ਼ਰ ਖਾਂ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਸਿੰਘ, ਗੁਰਜੀਤ ਸਿੰਘ ਗਿੱਲ ਕੌੜਿਆਂ ਵਾਲੀ, ਦਵਿੰਦਰ ਸਿੰਘ ਬੱਬਲ, ਐਡਵੋਕੇਟ ਲਖਵਿੰਦਰ ਹਾਂਡਾ, ਜਥੇਦਾਰ ਰਛਪਾਲ ਸਿੰਘ ਸੰਧੂ, ਅਵਤਾਰ ਸਿੰਘ, ਗੁਰਲਾਲ ਸਿੰਘ ਜੰਡਵਾਲਾ, ਸਮਰਬੀਰ ਸਿੰਘ ਸਿੱਧੂ, ਬਚਿੱਤਰ ਸਿੰਘ ਵਿਰਕ, ਬਲਦੇਵ ਸਿੰਘ ਮੰਮੂ ਖੇੜਾ, ਮਨਜੀਤ ਸਿੰਘ ਢਿੱਲੋਂ, ਪ੍ਰਭਜੀਤ ਸਿੰਘ ਕਾਠਪਾਲ, ਡਾ.ਬਲਬੀਰ ਸਿੰਘ, ਐਡਵੋਕੇਟ ਅਮਰਜੀਤ ਸ਼ਰਮਾ, ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮ੍ਰਿਤਕ ਨਿਮਿਤ ਅੰਤਿਮ ਅਰਦਾਸ 11 ਨਵੰਬਰ ਬੁੱਧਵਾਰ 12 ਵਜੇ ਗੁਰਦੁਆਰਾ ਟੋਭਾ ਸਾਹਿਬ ਪਿੰਡ ਰਾਮਪੁਰਾ ਫ਼ਾਜ਼ਿਲਕਾ ਅਬੋਹਰ ਰੋਡ ’ਤੇ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਆਰੀਆ ਸਮਾਜ ਤੇ ਇਸਤਰੀ ਆਰੀਆ ਸਮਾਜ ਨੇ ਰਿਸ਼ੀ ਨਿਰਵਾਣ ਦਿਵਸ ਮਨਾਇਆ ਅਗਲੀ ਖ਼ਬਰ ਅਬੋਹਰ ਦੀ ਲੱਕੜ ਮੰਡੀ ’ਚ ਲੱਗੀ ਭਿਆਨਕ ਅੱਗ, ਸੋਮ ਹਾਰਡਵੇਅਰ ਦੀ ਦੁਕਾਨ ਸੜ ਕੇ ਸੁਆਹ
Ad Position 24