08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਰਕਾਰੀ ਪ੍ਰਾਇਮਰੀ ਸਕੂਲ ਸੋਢੀ ਨਗਰ ਵਿਖੇ ਗਰੀਨ ਦੀਵਾਲੀ ਮਨਾਈ

ਕੁੱਲਗੜ੍ਹੀ, 9 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਸੋਢੀ ਨਗਰ ਵਿਖੇ ਵਾਤਾਵਰਨ ਨੂੰ ਬਚਾਉਣ ਅਤੇ ਪੈਸੇ ਦੀ ਬਰਬਾਦੀ ਨੂੰ ਰੋਕਣ ਦੇ ਮਨੋਰਥ ਨਾਲ ਗ੍ਰੀਨ ਦੀਵਾਲੀ ਮਨਾਈ ਗਈ। ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਿਲ ਕੇ ਸਕੂਲ ਵਿਚ ਬੂਟੇ ਲਗਾਏ ਅਤੇ ਬੂਟਿਆਂ ਦੇ ਨਾਮ ਵੱਖ-ਵੱਖ ਵਿਦਿਆਰਥੀਆਂ ਦੇ ਨਾਮ ’ਤੇ ਰੱਖੇ ਗਏ ਤਾਂ ਜੋ ਵਿਦਿਆਰਥੀਆਂ ਵਿਚ ਗ੍ਰੀਨ ਦੀਵਾਲੀ ਪ੍ਰਤੀ ਉਤਸ਼ਾਹ ਬਣਿਆ ਰਹੇ।

Ad Position 21
No active advertisement
ਅਜੀਤ ਡੈਸਕ 10-11-2026
ਕੁੱਲਗੜ੍ਹੀ, 9 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਸਰਕਾਰੀ ਪ੍ਰਾਇਮਰੀ ਸਕੂਲ ਸੋਢੀ ਨਗਰ ਵਿਖੇ ਵਾਤਾਵਰਨ ਨੂੰ ਬਚਾਉਣ ਅਤੇ ਪੈਸੇ ਦੀ ਬਰਬਾਦੀ ਨੂੰ ਰੋਕਣ ਦੇ ਮਨੋਰਥ ਨਾਲ ਗ੍ਰੀਨ ਦੀਵਾਲੀ ਮਨਾਈ ਗਈ। ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਿਲ ਕੇ ਸਕੂਲ ਵਿਚ ਬੂਟੇ ਲਗਾਏ ਅਤੇ ਬੂਟਿਆਂ ਦੇ ਨਾਮ ਵੱਖ-ਵੱਖ ਵਿਦਿਆਰਥੀਆਂ ਦੇ ਨਾਮ ’ਤੇ ਰੱਖੇ ਗਏ ਤਾਂ ਜੋ ਵਿਦਿਆਰਥੀਆਂ ਵਿਚ ਗ੍ਰੀਨ ਦੀਵਾਲੀ ਪ੍ਰਤੀ ਉਤਸ਼ਾਹ ਬਣਿਆ ਰਹੇ। ਅਧਿਆਪਕਾਂ ਨੇ ਕਿਹਾ ਕਿ ਗ੍ਰੀਨ ਦੀਵਾਲੀ ਮਨਾਉਣ ਦਾ ਮੁੱਖ ਮਕਸਦ ਵਾਤਾਵਰਨ ਨੂੰ ਹਵਾ ਪ੍ਰਦੂਸ਼ਣ ਅਤੇ ਸ਼ੋਰ ਪ੍ਰਦੂਸ਼ਣ ਤੋਂ ਬਚਾਉਣ ਦੇ ਨਾਲ-ਨਾਲ ਪੈਸੇ ਦੀ ਬਰਬਾਦੀ ਨੂੰ ਰੋਕਣਾ ਅਤੇ ਵਿਦਿਆਰਥੀਆਂ ਨੂੰ ਪਟਾਕਿਆਂ ਤੋਂ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਉਣਾ ਹੈ। ਇਸ ਮੌਕੇ ਸਕੂਲ ਮੁਖੀ ਕੁਲਵੰਤ ਸਿੰਘ ਸੰਧੂ, ਗੁਰਮੇਲ ਸਿੰਘ, ਰੋਹਿਤ ਕੁਮਾਰ, ਗਗਨਦੀਪ ਕੌਰ, ਗੁਰਵਿੰਦਰ ਕੌਰ, ਕੁਲਵਿੰਦਰ ਕੌਰ, ਬਲਕਾਰ ਸਿੰਘ, ਆਪ ਆਗੂ ਰਣਜੀਤ ਸਿੰਘ, ਪੰਚਾਇਤ ਮੈਂਬਰ ਸਮੇਤ ਸਮੂਹ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਧਰਮਪਾਲ ਬਾਂਸਲ ਦੀ ਅਗਵਾਈ ਹੇਠ ਵੱਖ-ਵੱਖ ਚੌਕੀਆਂ ’ਤੇ ਜਗਾਏ ਦੀਵੇ ਅਗਲੀ ਖ਼ਬਰ ਪੰਜਾਬ ਮੰਡੀ ਬੋਰਡ ਜ਼ੀਰਾ ਨੇ ਪ੍ਰਕਿਰਤੀ ਕਲੱਬ ਜ਼ੀਰਾ ਦੇ ਸਹਿਯੋਗ ਨਾਲ 25 ਲੋੜਵੰਦ ਪਰਿਵਾਰਾਂ ਨੂੰ ਕੰਬਲ ਵੰਡੇ
Ad Position 24