12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

40 ਲੀਟਰ ਲਾਹਣ ਸਮੇਤ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦੇ ਦੋਸ਼ ਹੇਠ ਇਕ ਵਿਅਕਤੀ ਗ੍ਰਿਫ਼ਤਾਰ

ਮੱਲਾਂਵਾਲਾ, 11 ਨਵੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 40 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਗਜੀਤ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਪ੍ਰਗਟ ਸਿੰਘ ਉਰਫ਼ ਪੱਗਾ ਪੁੱਤਰ ਜਗਤਾਰ ਸਿੰਘ ਵਾਸੀ ਖੱਚਰ ਵਾਲਾ ਵਾਰਡ ਨੰਬਰ 2 ਮੱਲਾਂਵਾਲਾ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦਾ ਆਦੀ ਹੈ।

Ad Position 21
No active advertisement
ਅਜੀਤ ਡੈਸਕ 12-11-2026
ਮੱਲਾਂਵਾਲਾ, 11 ਨਵੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 40 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਜਗਜੀਤ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਮੁਖਬਰ ਖਾਸ ਨੇ ਸੂਚਨਾ ਦਿੱਤੀ ਕਿ ਪ੍ਰਗਟ ਸਿੰਘ ਉਰਫ਼ ਪੱਗਾ ਪੁੱਤਰ ਜਗਤਾਰ ਸਿੰਘ ਵਾਸੀ ਖੱਚਰ ਵਾਲਾ ਵਾਰਡ ਨੰਬਰ 2 ਮੱਲਾਂਵਾਲਾ ਨਾਜਾਇਜ਼ ਸ਼ਰਾਬ ਕੱਢਣ ਅਤੇ ਵੇਚਣ ਦਾ ਆਦੀ ਹੈ। ਪੁਲਿਸ ਵਲੋਂ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਉਕਤ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਵਲੋਂ ਮੁਲਜ਼ਮ ਪਾਸੋਂ 40 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੀ ਕੌਮੀ ਮੂਟ ਕੋਰਟ ਮੁਕਾਬਲੇ ’ਚ ਐਡਵੋਕੇਟ ਆਕਾਂਕਸ਼ ਚੌਧਰੀ ਨੇ ਬਤੌਰ ਜੱਜ ਕੀਤੀ ਸ਼ਿਰਕਤ ਅਗਲੀ ਖ਼ਬਰ ਅਨਾਜ ਮੰਡੀ ’ਚ ਝੋਨੇ ਦੀ ਖ਼ਰੀਦ ਨਾ ਹੋਣ ’ਤੇ ਕਿਸਾਨ ਯੂਨੀਅਨਾਂ ਨੇ ਜਤਾਇਆ ਰੋਸ ਕਿਸਾਨ ਆਗੂ ਗੁਣਵੰਤ ਸਿੰਘ ਪੰਜਾਬਾ ਨੇ ਪੰ...
Ad Position 24