ਕਿਸਾਨਾਂ ਦੀਆਂ ਮੰਗਾਂ ਨੂੰ ਉੱਚ ਅਧਿਕਾਰੀਆਂ ਸਾਹਮਣੇ ਰੱਖਿਆ, ਸਮੱਸਿਆਵਾਂ ਦੇ ਜਲਦ ਹੱਲ ਦਾ ਮਿਲਿਆ ਭਰੋਸਾ
ਫ਼ਾਜ਼ਿਲਕਾ, 14 ਨਵੰਬਰ (ਦਵਿੰਦਰ ਪਾਲ ਸਿੰਘ)-ਸਰਹੱਦੀ ਖੇਤਰ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕਰਨ ਗਿਲਹੋਤਰਾ ਨੇ ਦਿੱਲੀ ਹੈੱਡ ਕੁਆਰਟਰ ਵਿਖੇ ਬੀ. ਐੱਸ.
ਦਿੱਲੀ ਹੈੱਡ ਕੁਆਰਟਰ ਵਿਖੇ ਸਰਹੱਦੀ ਪਿੰਡਾਂ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਸਬੰਧੀ ਬੀ.ਐੱਸ.ਐੱਫ. ਦੇ ਡੀ.ਜੀ.ਪੀ.ਪ੍ਰਵੀਨ ਕੁਮਾਰ (ਆਈ.ਪੀ.ਐੱਸ.) ਨਾਲ ਮੁਲਾਕਾਤ ਕਰਨ ਤੋਂ ਬਾਅਦ ਜਾਣਕਾਰੀ ਦਿੰਦੇ ਹੋਏ ਕਰਨ ਗਿਲਹੋਤਰਾ, ਪਰਮਜੀਤ ਸਿੰਘ ਨੂਰਸ਼ਾਹ ਅਤੇ ਹੋਰ ਕਿਸਾਨ। ਅਜੀਤ ਤਸਵੀਰ
15-11-2026