20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕਾਪਿਆਂ ਨਾਲ ਹਮਲਾ ਕਰ ਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਕਾਪਿਆਂ ਨਾਲ ਹਮਲਾ ਕਰਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਮੇਲ ਸਿੰਘ ਉਰਫ਼ ਗੋਲਫੀ ਪੁੱਤਰ ਆਸਾ ਸਿੰਘ ਵਾਸੀ ਨਵਾਂ ਸਲੇਮ ਸ਼ਾਹ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੰਜੂ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਓਝਾ ਵਾਲੀ ਅਤੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਇਕੱਠੇ ਹੋ ਕੇ ਉਸ ’ਤੇ ਅਤੇ ਉਸ ਦੇ ਸਾਥੀਆਂ ’ਤੇ ਕਾਪਿਆਂ ਨਾਲ ਹਮਲਾ ਕੀਤਾ ਅਤੇ ਹਵਾਈ ਫਾਇਰ ਵੀ ਕੀਤੇ।

Ad Position 21
No active advertisement
ਅਜੀਤ ਡੈਸਕ 21-11-2026
ਫ਼ਾਜ਼ਿਲਕਾ, 20 ਨਵੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਕਾਪਿਆਂ ਨਾਲ ਹਮਲਾ ਕਰਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਮ ਪ੍ਰਕਾਸ਼ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਰਮੇਲ ਸਿੰਘ ਉਰਫ਼ ਗੋਲਫੀ ਪੁੱਤਰ ਆਸਾ ਸਿੰਘ ਵਾਸੀ ਨਵਾਂ ਸਲੇਮ ਸ਼ਾਹ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੰਜੂ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਓਝਾ ਵਾਲੀ ਅਤੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਇਕੱਠੇ ਹੋ ਕੇ ਉਸ ’ਤੇ ਅਤੇ ਉਸ ਦੇ ਸਾਥੀਆਂ ’ਤੇ ਕਾਪਿਆਂ ਨਾਲ ਹਮਲਾ ਕੀਤਾ ਅਤੇ ਹਵਾਈ ਫਾਇਰ ਵੀ ਕੀਤੇ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਕਲੱਸਟਰ ਨੰਬਰ 2 ਅਧੀਨ ਆਉਂਦੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਸਿੱਧੂ ਨੇ ਸੂਬਾ ਪ੍ਰਧਾਨ ਪਰਗਟ ਸਿੰਘ ਨਾਲ ਕੀਤੀ ਮੁਲਾਕਾਤ
Ad Position 24