24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਡਿਪਟੀ ਕਮਿਸ਼ਨਰ ਨੇ ਜਨਗਣਨਾ-2027 ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਜਨਗਣਨਾ-2027 ਤਹਿਤ 30 ਨਵੰਬਰ ਤੱਕ ਚੱਲੇਗੀ ਸਵੈ-ਗਣਨਾ ਦੀ ਪ੍ਰਕਿਰਿਆ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਭਾਰਤ ਦੀ ਪਹਿਲੀ ਡਿਜੀਟਲ ਜਨਗਣਨਾ-2027 ਤਹਿਤ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਰਾਹੀਂ ਲੋਕ 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਣਗੇ। ਇਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਅਮਰਪ੍ਰੀਤ ਕੌਰ ਸੰਧੂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-11-2026
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਭਾਰਤ ਦੀ ਪਹਿਲੀ ਡਿਜੀਟਲ ਜਨਗਣਨਾ-2027 ਤਹਿਤ ਨਾਗਰਿਕਾਂ ਨੂੰ ਸਵੈ-ਗਣਨਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਰਾਹੀਂ ਲੋਕ 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਦਰਜ ਕਰਵਾ ਸਕਣਗੇ। ਇਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਅਮਰਪ੍ਰੀਤ ਕੌਰ ਸੰਧੂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਡਾ.ਮਨਦੀਪ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵੈਨ ਸਮੁੱਚੇ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ ’ਤੇ ਜਾ ਕੇ ਲੋਕਾਂ ਨੂੰ ਜਨਗਣਨਾ ਬਾਰੇ ਜਾਗਰੂਕ ਕਰੇਗੀ। (ਬਾਕੀ ਸਫ਼ਾ 10 ’ਤੇ)
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਮਜ਼੍ਹਬੀ ਸਿੱਖ ਮਹਾਂਸਭਾ ਪੰਜਾਬ ਨੇ ਪਾਰਟੀ ਹਾਈਕਮਾਂਡ ਨੂੰ ਭੇਜਿਆ ਪੱਤਰ ਅਗਲੀ ਖ਼ਬਰ ‘ ਜਲਾਲਾਬਾਦ ਦਾ ਪ੍ਰਣਾਮ, ਸਾਲਾਸਰ ਤੇ ਖਾਟੂ ਵਾਲੇ ਦੇ ਨਾਮ’ ਸਿਰਲੇਖ ਹੇਠ ਭਜਨ ਸੰਧਿਆ ਕਰਵਾਈ
Ad Position 24