26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕੈਨਵੇ ਕਾਲਜ ਦਾ ਐਮ.ਐੱਡ.ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 26 ਨਵੰਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਦਾ ਐਮ. ਐੱਡ.

Ad Position 21
No active advertisement
ਅਜੀਤ ਡੈਸਕ 27-11-2026
ਅਬੋਹਰ, 26 ਨਵੰਬਰ (ਸੁਖਜੀਤ ਸਿੰਘ ਬਰਾੜ)- ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਦਾ ਐਮ.ਐੱਡ. ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਇਨ੍ਹਾਂ ਨਤੀਜਿਆਂ ਵਿਚ ਕਾਲਜ ਦੀ ਵਿਦਿਆਰਥਣ ਨੇਹਾ ਕਪੂਰ ਨੇ 86 ਫ਼ੀਸਦੀ ਅੰਕ ਪ੍ਰਾਪਤ ਕਰ ਯੂਨੀਵਰਸਿਟੀ ਦੀ ਮੈਰਿਟ ’ਚ ਦੂਜਾ ਅਤੇ ਕਾਲਜ ’ਚ ਪਹਿਲਾ, ਰਜਨੀ ਬਾਲਾ ਨੇ 83 ਫ਼ੀਸਦੀ ਅੰਕ ਪ੍ਰਾਪਤ ਕਰ ਦੂਜਾ ਸਥਾਨ, ਰਮਨਦੀਪ ਨੇ 82 ਫ਼ੀਸਦੀ ਅੰਕ ਪ੍ਰਾਪਤ ਕਰ ਤੀਸਰਾ ਸਥਾਨ ਹਾਸਲ ਕੀਤਾ ਹੈ। ਕਾਲਜ ਦਾ ਨਤੀਜਾ ਸ਼ਾਨਦਾਰ ਰਹਿਣ ’ਤੇ ਕਾਲਜ ਪ੍ਰਿੰਸੀਪਲ ਸ੍ਰੀਮਤੀ ਸੁਸ਼ੀਲਾ ਨਾਰੰਗ ਨੇ ਵਿਦਿਆਰਥੀਆਂ ਅਤੇ ਕਾਲਜ ਸਟਾਫ਼ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਕਾਲਜ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪਾਰਟੀ ਵਰਕਰਾਂ ’ਚ ਨਵਾਂ ਉਤਸ਼ਾਹ ਪੈਦਾ ਹੋਇਆ- ਹੈਰੀ ਅਗਲੀ ਖ਼ਬਰ ਪ੍ਰਗਟ ਸਿੰਘ ਦੀ ਅਬੋਹਰ ਫੇਰੀ ਦੌਰਾਨ ਬੱਲੂਆਣਾ ਹਲਕੇ ’ਚ ਸਿਆਸੀ ਉਥਲ-ਪੁਥਲ ਦੇ ਆਸਾਰ
Ad Position 24