27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਰਕਾਰੀ ਸਕੂਲ ਕੇਰਾ ਖੇੜਾ ਵਿਖੇ ਸੰਵਿਧਾਨ ਦਿਵਸ ਮਨਾਇਆ

ਬੱਲੂਆਣਾ, 27 ਨਵੰਬਰ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਪ੍ਰਿੰਸੀਪਲ ਮੈਡਮ ਦੀਪਿਕਾ ਠਾਕੁਰ ਦੀ ਯੋਗ ਅਗਵਾਈ ਹੇਠ ਬੀਤੇ ਕੱਲ੍ਹ ਭਾਰਤੀ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ। ਜਿਸ ਵਿਚ ਵਿਸ਼ਾ ਅਧਿਆਪਕਾ ਮਿਸ ਸ਼ਕੁੰਤਲਾ ਰਾਣੀ, ਹਰਿੰਦਰ ਸਿੰਘ ਗਿੱਲ, ਅਤੇ ਦੇਵ ਰਾਜ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਭਾਸ਼ਣ, ਪੋਸਟਰ, ਸੰਵਿਧਾਨ ਦੀ ਪ੍ਰਸਤਾਵਨਾ ਆਦਿ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 28-11-2026
ਬੱਲੂਆਣਾ, 27 ਨਵੰਬਰ (ਜਸਮੇਲ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੇਰਾ ਖੇੜਾ ਵਿਖੇ ਪ੍ਰਿੰਸੀਪਲ ਮੈਡਮ ਦੀਪਿਕਾ ਠਾਕੁਰ ਦੀ ਯੋਗ ਅਗਵਾਈ ਹੇਠ ਬੀਤੇ ਕੱਲ੍ਹ ਭਾਰਤੀ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ। ਜਿਸ ਵਿਚ ਵਿਸ਼ਾ ਅਧਿਆਪਕਾ ਮਿਸ ਸ਼ਕੁੰਤਲਾ ਰਾਣੀ, ਹਰਿੰਦਰ ਸਿੰਘ ਗਿੱਲ, ਅਤੇ ਦੇਵ ਰਾਜ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਭਾਸ਼ਣ, ਪੋਸਟਰ, ਸੰਵਿਧਾਨ ਦੀ ਪ੍ਰਸਤਾਵਨਾ ਆਦਿ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵਾਂ ਜੋਸ਼ ਭਰੇਗਾ - ਧਨੇੜਾ ਅਗਲੀ ਖ਼ਬਰ ਨਵੇਂ ਬਣੇ ਸ੍ਰੀ ਦਰਬਾਰ ਸਾਹਿਬ ਸਿੰਘ ਸਭਾ ਗੁਰਦੁਆਰਾ ਹਿੰਮਤਪੁਰਾ ’ ਚ ਸ਼ਰਧਾ ਪੂਰਵਕ ਮਨਾਇਆ ਗੁਰੂ ਨਾਨਕ ਦੇਵ ਜੀ ਦਾ ਪ੍ਰਕਾ...
Ad Position 24