29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਹਾਦਸੇ ਦਾ ਸ਼ਿਕਾਰ ਹੋਇਆ ਪੱਤਰਕਾਰ ਤਿੰਨ ਮਹੀਨੇ ਬਾਅਦ ਵੀ ਕਰ ਰਿਹਾ ਇਨਸਾਫ਼ ਦਾ ਇੰਤਜ਼ਾਰ ਪੁਲਿਸ ਨੇ ਨਾ ਤਾਂ ਕਾਰ ਬਰਾਮਦ ਕੀਤੀ ਨਾ ਹੀ ਦੋਸ਼ੀ ਡਰਾਈਵਰ ਦੀ ਕੀਤੀ ਗ੍ਰਿਫ਼ਤਾਰੀ

ਮੰਡੀ ਲਾਧੂਕਾ, 29 ਨਵੰਬਰ (ਰਾਕੇਸ਼ ਛਾਬੜਾ)-ਚਾਰ ਮਹੀਨੇ ਪਹਿਲਾਂ ਮੰਡੀ ਦਾ ਪੱਤਰਕਾਰ ਮਨਪ੍ਰੀਤ ਸਿੰਘ ਸੈਣੀ ਇਕ ਸੜਕ ਹਾਦਸੇ ਵਿਚ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ, ਪਰ ਤਿੰਨ ਮਹੀਨੇ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਉਹ ਇਨਸਾਫ਼ ਦੇ ਲਈ ਪੁਲਿਸ ਅਫ਼ਸਰਾਂ ਦੇ ਦਫ਼ਤਰਾਂ ਦੇ ਚੱਕਰ ਕੱਟ ਰਿਹਾ ਹੈ। ਮਨਪ੍ਰੀਤ ਸਿੰਘ ਸੈਣੀ ਨੇ ਦੱਸਿਆ ਕਿ ਤਿੰਨ ਮਹੀਨੇ ਪਹਿਲਾਂ ਉਹ ਕੰਮ ਕਾਰ ਤੋਂ ਵਿਹਲਾ ਹੋ ਕੇ ਆਪਣੇ ਸਕੂਟਰ ’ਤੇ ਆਪਣੇ ਘਰ ਪਰਤ ਰਿਹਾ ਸੀ ਤਾਂ ਮੰਡੀ ਦੇ ਬੱਸ ਅੱਡੇ ਦੇ ਨੇੜੇ ਬਿਜਲੀ ਘਰ ਦੇ ਸਾਹਮਣੇ ਉਲਟ ਦਿਸ਼ਾ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਦੇ ਨਾਲ ਹਾਦਸਾ ਗ੍ਰਸਤ ਹੋ ਗਿਆ ਸੀ, ਜਿਸ ਦੌਰਾਨ ਉਨ੍ਹਾਂ ਦੀ ਸੱਜੀ ਬਾਂਹ ਟੁੱਟ ਗਈ ਅਤੇ ਸਕੂਟਰ ਬੁਰੀ ਤਰ੍ਹਾਂ ਦੇ ਨਾਲ ਟੁੱਟ ਗਿਆ ਸੀ, ਮੰਡੀ ਦੀ ਪੁਲਿਸ ਨੇ ਇਸ ਸਬੰਧ ਵਿਚ 21 ਅਗਸਤ ਨੂੰ ਮੁਕੱਦਮਾ ਨੰਬਰ 260/26 ਤਾਂ ਦਰਜ ਕਰ ਲਿਆ ਪਰ, ਪਰ ਤਿੰਨ ਮਹੀਨੇ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਨੇ ਦੋਸ਼ੀ ਕਾਰ ਡਰਾਈਵਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਅਤੇ ਨਾ ਹੀ ਕਾਰ ਦੀ ਬਰਾਮਦਗੀ ਕੀਤੀ ਗਈ ਹੈ।

Ad Position 21
No active advertisement
ਮੰਡੀ ਲਾਧੂਕਾ ਦੇ ਪੱਤਰਕਾਰ ਮਨਪ੍ਰੀਤ ਸਿੰਘ ਸੈਣੀ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ। ਤਸਵੀਰ-ਰਾਕੇਸ਼ ਛਾਬੜਾ 30-11-2026
ਮੰਡੀ ਲਾਧੂਕਾ, 29 ਨਵੰਬਰ (ਰਾਕੇਸ਼ ਛਾਬੜਾ)-ਚਾਰ ਮਹੀਨੇ ਪਹਿਲਾਂ ਮੰਡੀ ਦਾ ਪੱਤਰਕਾਰ ਮਨਪ੍ਰੀਤ ਸਿੰਘ ਸੈਣੀ ਇਕ ਸੜਕ ਹਾਦਸੇ ਵਿਚ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ, ਪਰ ਤਿੰਨ ਮਹੀਨੇ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਉਹ ਇਨਸਾਫ਼ ਦੇ ਲਈ ਪੁਲਿਸ ਅਫ਼ਸਰਾਂ ਦੇ ਦਫ਼ਤਰਾਂ ਦੇ ਚੱਕਰ ਕੱਟ ਰਿਹਾ ਹੈ। ਮਨਪ੍ਰੀਤ ਸਿੰਘ ਸੈਣੀ ਨੇ ਦੱਸਿਆ ਕਿ ਤਿੰਨ ਮਹੀਨੇ ਪਹਿਲਾਂ ਉਹ ਕੰਮ ਕਾਰ ਤੋਂ ਵਿਹਲਾ ਹੋ ਕੇ ਆਪਣੇ ਸਕੂਟਰ ’ਤੇ ਆਪਣੇ ਘਰ ਪਰਤ ਰਿਹਾ ਸੀ ਤਾਂ ਮੰਡੀ ਦੇ ਬੱਸ ਅੱਡੇ ਦੇ ਨੇੜੇ ਬਿਜਲੀ ਘਰ ਦੇ ਸਾਹਮਣੇ ਉਲਟ ਦਿਸ਼ਾ ਤੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਦੇ ਨਾਲ ਹਾਦਸਾ ਗ੍ਰਸਤ ਹੋ ਗਿਆ ਸੀ, ਜਿਸ ਦੌਰਾਨ ਉਨ੍ਹਾਂ ਦੀ ਸੱਜੀ ਬਾਂਹ ਟੁੱਟ ਗਈ ਅਤੇ ਸਕੂਟਰ ਬੁਰੀ ਤਰ੍ਹਾਂ ਦੇ ਨਾਲ ਟੁੱਟ ਗਿਆ ਸੀ, ਮੰਡੀ ਦੀ ਪੁਲਿਸ ਨੇ ਇਸ ਸਬੰਧ ਵਿਚ 21 ਅਗਸਤ ਨੂੰ ਮੁਕੱਦਮਾ ਨੰਬਰ 260/26 ਤਾਂ ਦਰਜ ਕਰ ਲਿਆ ਪਰ, ਪਰ ਤਿੰਨ ਮਹੀਨੇ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਨੇ ਦੋਸ਼ੀ ਕਾਰ ਡਰਾਈਵਰ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਅਤੇ ਨਾ ਹੀ ਕਾਰ ਦੀ ਬਰਾਮਦਗੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਸ ਸਬੰਧ ਵਿਚ ਉਹ (ਬਾਕੀ ਸਫ਼ਾ 6 ’ਤੇ)
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਨੇ ‘ਆਪ’ ਆਗੂਆਂ ਧਰਮਵੀਰ ਗੋਦਾਰਾ ਅਤੇ ਮਨੋਜ ਗੋਦਾਰਾ ਨੂੰ ਸਾਥੀਆਂ ਸਮੇਤ ਕਾਂਗਰਸ ’ਚ ਕੀਤਾ ਸ਼ਾਮਿਲ ਅਗਲੀ ਖ਼ਬਰ ਅਬੋਹਰ ਦੇ ਹਨੂਮਾਨਗੜ੍ਹ ਰੋਡ ਰੇਲਵੇ ਪੁਲ ਹੇਠੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Ad Position 24