ਬਲਦੇਵ ਸਿੰਘ ਮਿਆਦੀਆਂ ਭਾਜਪਾ ਦੇ ਅੰਮਿ੍ਤਸਰ ਦਿਹਾਤੀ ਉਪ-ਪ੍ਰਧਾਨ ਨਿਯੁਕਤ
ਅਜੀਤ ਡੈਸਕ
04-01-2026
ਉਨ੍ਹਾਂ ਨੇ ਮੇਰੇ ਵਲੋਂ ਪਾਰਟੀ ਵਿਚ ਨਿਭਾਈਆਂ ਸੇਵਾਵਾਂ ਬਦਲੇ ਮੈਨੂੰ ਜੋ ਅਹੁਦਾ ਦੇ ਕੇ ਨਿਵਾਜਿਆ ਹੈ ਮੈਂ ਪਾਰਟੀ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਅਤੇ ਪੰਜਾਬ ਵਿਚ ਭਾਜਪਾ ਨੂੰ ਮਜਬੂਤ ਕਰਨ ਲਈ ਸਰਹੱਦੀ ਪਿੰਡਾਂ ਵਿਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜੋ ਕਿਸਾਨਾਂ ਲਈ ਕੰਮ ਕੀਤੇ ਗਏ ਹਨ ਉਸ ਲਈ ਲੋਕਾਂ ਨੂੰ ਜਾਗਰੂਕ ਕਰਾਂਗਾ ਅਤੇ ਪਾਰਟੀ ਨੂੰ ਮਜਬੂਤ ਕਰਨ ਲਈ ਰਾਤ ਦਿਨ ਕੰਮ ਕਰਾਂਗਾ | ਭਾਜਪਾ ਪਾਰਟੀ ਦੇ ਆਗੂਆਂ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਮੁਬਾਰਕਾਂ ਦਿੱਤੀਆਂ!