21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-01-2026

ਅੰਮਿ੍ਤਸਰ ਕਾਰ ਬਾਜ਼ਾਰ ਐਸੋਸੀਏਸ਼ਨ ਅੰਮਿ੍ਤਸਰ ਦੀ ਸਾਲਾਨਾ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 06-01-2026
ਅੰਮਿ੍ਤਸਰ, 5 ਜਨਵਰੀ (ਰਾਜੇਸ਼ ਕੁਮਾਰ ਸ਼ਰਮਾ)-ਅੰਮਿ੍ਤਸਰ ਕਾਰ ਬਾਜ਼ਾਰ ਐਸੋਸੀਏਸ਼ਨ ਅੰਮਿ੍ਤਸਰ ਦੀ ਸਾਲਾਨਾ ਮੀਟਿੰਗ ਹੋਈ, ਜਿਸ 'ਚ ਅਗਲੇ ਦੋ ਸਾਲਾਂ ਲਈ ਪਿ੍ੰਸ ਤੇ੍ਰਹਣ ਨੂੰ ਐਸੋਸੀਏਸ਼ਨ ਦਾ ਸਰਬਸੰਮਤੀ ਨਾਲ ਮੁੜ ਪ੍ਰਧਾਨ ਚੁਣ ਲਿਆ ਗਿਆ | ਇਸ ਮੌਕੇ ਪ੍ਰਧਾਨ ਪਿ੍ੰਸ ਤ੍ਰੇਹਣ ਨੇ ਸਾਰੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕੀ ਉਹ ਆਪਣੀ ਕਾਰਾਂ ਦੀ ਸੇਲ ਪਰਚੇਜ਼ ਉਨ੍ਹਾਂ ਦੀ ਰਜਿਸਟਰਡ ਮੈਂਬਰਾਂ ਨਾਲ ਹੀ ਕਰਨ ਤਾਂ ਜੋ ਉਨਾਂ ਨੂੰ ਕਾਰਾਂ ਨਾਲ ਸੰਬੰਧਿਤ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਮੀਟਿੰਗ 'ਚ ਕੁਝ ਨਵੇਂ ਮੈਂਬਰਾਂ ਨੂੰ ਵੀ ਸ਼ਾਮਿਲ ਕੀਤਾ ਗਿਆ | ਇਸ ਮੌਕੇ ਐਸੋਸੀਏਸ਼ਨ ਦੇ ਉਪ ਪ੍ਰਧਾਨ ਮਨਬੀਰ ਸਿੰਘ ਗੋਲਡੀ, ਜਨਰਲ ਸਕੱਤਰ ਰਾਜ ਕੁਮਾਰ ਸੁਨੇਜਾ, ਸਕੱਤਰ ਕਰਨ ਮਹਾਜਨ, ਕੈਸ਼ੀਅਰ ਰਵਿੰਦਰਪਾਲ ਸਿੰਘ, ਮੀਡੀਆ ਕੋਆਰਡੀਨੇਟਰ ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੀ. ਕੇ. ਡੀ. ਇੰਟਰਨੈਸ਼ਨਲ ਨਰਸਿੰਗ ਕਾਲਜ ਦੇ ਬੀ. ਐੱਸ. ਸੀ. ਨਰਸਿੰਗ ਪ੍ਰੀਖਿਆ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨ... ਅਗਲੀ ਖ਼ਬਰ ਨਾਮਦੇਵ ਨਾਮਲੇਵਾ ਟਾਕ ਕਸ਼ੱਤਰੀ ਭਾਈਚਾਰਾ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਧਾਇਕ ਡਾ: ਸੰਧੂ ਨਾਲ ਮੁਲਾਕਾਤ <br/>
Ad Position 24