ਤਰਨ ਤਾਰਨ, 5 ਜਨਵਰੀ (ਹਰਿੰਦਰ ਸਿੰਘ)-ਵਿਦਿਆਰਥੀਆਂ ਦੀ ਵਿਦੇਸ਼ ਜਾਣ ਸਬੰਧੀ ਆਸਟ੍ਰੇਲੀਆ ਹਮੇਸ਼ਾਂ ਹੀ ਪਹਿਲੀ ਪਸੰਦ ਰਿਹਾ ਹੈ, ਕਿਉਂਕਿ ਇਕ ਤਾਂ ਆਸਟ੍ਰੇਲੀਆ ਦਾ ਮੌਸਮ ਭਾਰਤ ਵਰਗਾ ਹੀ ਹੈ ਅਤੇ ਦੂਜਾ ਆਸਟ੍ਰੇਲੀਆ ਅਪਰਾਧ ਮੁਕਤ ਅਤੇ ਤਰੱਕੀਆਂ ਦੇ ਨਵੇਂ ਰਾਹ ਖੋਲ੍ਹਣ ਵਾਲਾ ਦੇਸ਼ ਹੈ, ਜਿਥੇ ਚੰਗੀਆਂ ਨੌਕਰੀਆਂ ਵਿਦਿਆਰਥੀਆਂ ਦਾ ਬਾਹਾਂ ਖੋਲ੍ਹ ਕੇ ਸਵਾਗਤ ਕਰਦੀਆਂ ਹਨ ਅਤੇ ਪੜ੍ਹਾਈ ਤੋਂ ਬਾਅਦ ਵਿਦਿਆਰਥੀਆਂ ਨੂੰ ਆਸਾਨੀ ਨਾਲ ਆਸਟ੍ਰੇਲੀਆ ਦੀ ਪੀ.ਆਰ. ਵੀ ਮਿਲ ਜਾਂਦੀ ਹੈ | ਇਹ ਜਾਣਕਾਰੀ ਪੰਜਾਬ ਦੇ ਸਭ ਤੋਂ ਸਫਲ ਆਸਟ੍ਰੇਲੀਆ ਦੇ ਸਟੱਡੀ ਵੀਜਾ ਮਾਹਿਰ ਗੈਵੀ ਕਲੇਰ ਨੇ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਦਿੱਤੀ | ਗੈਵੀ ਕਲੇਰ ਨੇ ਕਿਹਾ ਕਿ 2025 ਬਾਰ੍ਹਵੀਂ ਪਾਸ ਵਿਦਿਆਰਥੀਆਂ ਕੋਲ ਮਾਰਚ ਅਤੇ ਜੁਲਾਈ ਇਨਟੇਕ ਅਪਲਾਈ ਕਰਨ ਦਾ ਇਕ ਆਖਰੀ ਮੌਕਾ ਹੈ | 65 ਪ੍ਰਤੀਸ਼ਤ ਅੰਕਾਂ ਨਾਲ ਬਾਰ੍ਹਵੀਂ ਪਾਸ ਵਿਦਿਆਰਥੀ 6.5 ਬੈਂਡ ਨਾਲ ਅਪਲਾਈ ਕਰ ਸਕਦੇ ਹਨ | ਇਸ ਦੇ ਨਾਲ ਹੀ ਜੇਕਰ ਕੋਈ ਵਿਦਿਆਰਥੀ ਆਪਣੇ ਸਪਾਊਸ ਨਾਲ ਆਸਟ੍ਰੇਲੀਆ ਜਾਣ ਦਾ ਚਾਹਵਾਨ ਉਹ ਵੀ ਸਾਡੇ ਨਾਲ ਸੰਪਰਕ ਕਰ ਸਕਦਾ ਹੈ | ਸਪਾਊਸ ਲਈ ਗ੍ਰੈਜੂਏਸ਼ਨ ਅਤੇ 6.5 ਬੈਂਡ ਜਰੂਰੀ ਹਨ | ਸਿਰਫ਼ 3 ਹਫਤਿਆਂ ਵਿਚ ਅਣਕੰਡਿਸ਼ਨਲ ਲੈਟਰ ਲੈ ਕੇ ਦੇਵਾਂਗੇ | ਇਸ ਲਈ ਮੇਰੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਇਹੋ ਅਪੀਲ ਹੈ ਕਿ ਜੇਕਰ ਤੁਸੀਂ ਆਪਣੇ ਬੱਚੇ ਦਾ ਭਵਿੱਖ ਸੁਨਹਿਰੀ ਬਣਾਉਣਾ ਚਾਹੁੰਦੇ ਹੋ ਤਾਂ ਆਸਟ੍ਰੇਲੀਆ ਨੂੰ ਪਹਿਲ ਦਿਓ, ਤਾਂ ਜੋ ਤੁਹਾਡੇ ਬੱਚੇ ਚੰਗਾ ਮੁਕਾਮ ਹਾਸਲ ਕਰ ਸਕਦੇ ਹਨ | ਗੈਵੀ ਕਲੇਰ ਨੇ ਇਹ ਵੀ ਕਿਹਾ ਕਿ ਜਿੰਨ੍ਹਾਂ ਵਿਦਿਆਰਥੀਆਂ ਨੇ ਕਿਸੇ ਹੋਰ ਏਜੰਟ ਕੋਲ ਆਸਟ੍ਰੇਲੀਆ ਲਈ ਅਪਲਾਈ ਕੀਤਾ ਹੈ ਅਤੇ ਉਨ੍ਹਾਂ ਦਾ ਨਤੀਜਾ ਨਹੀਂ ਆ ਰਿਹਾ, ਉਹ ਨਿਰਾਸ਼ ਹੋ ਕੇ ਘਰ ਨਾ ਬੈਠਣ ਅਤੇ ਮਾਰਚ-ਜੁਲਾਈ ਇਨਟੇਕ ਲਈ ਸਾਡੇ ਨਾਲ ਸੰਪਰਕ ਕਰ ਸਕਦੇ ਹਨ | ਗੈਵੀ ਕਲੇਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਝੋਲਾ ਛਾਪ ਏਜੰਟਾਂ ਤੋਂ ਬਚਣ ਦੀ ਲੋੜ ਹੈ ਅਤੇ ਵਿਦਿਆਰਥੀ ਸਿਰਫ਼ ਤੇ ਸਿਰਫ਼ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਵੀਜਾ ਸਲਾਹਕਾਰਾਂ ਰਾਹੀਂ ਹੀ ਅਪਲਾਈ ਕਰਨ ਅਤੇ ਉਨ੍ਹਾਂ ਵਲੋਂ ਪਹਿਲਾਂ ਲਗਵਾਏ ਹੋਏ ਵੀਜੇ ਵੀ ਚੈਕ ਜ਼ਰੂਰ ਹਨ | ਗੈਵੀ ਕਲੇਰ ਨੇ ਦੱਸਿਆ ਦੇਖਣ ਵਿਚ ਆਇਆ ਹੈ ਕਿ ਪਿਛਲੇ ਇਨਟੇਕ ਵਿਚ ਜਿੰਨਾ ਵਿਦਿਆਰਥੀਆਂ ਨੇ ਪ੍ਰਾਈਵੇਟ ਕਾਲਜ ਅਤੇ ਪ੍ਰਾਈਵੇਟ ਯੂਨੀਵਰਸਿਟੀ ਵਿਚ ਅਪਲਾਈ ਕੀਤਾ ਸੀ, ਉਨ੍ਹਾਂ ਦੀਆਂ ਵੱਡੇ ਪੱਧਰ 'ਤੇ ਰੀਫਿਊਜਲਾਂ ਆਈਆਂ | ਸੋ ਇਸ ਲਈ ਵਿਦਿਆਰਥੀ ਸਿਰਫ ਆਸਟ੍ਰੇਲੀਆ ਦੇ ਵਿਸ਼ਵ ਪੱਧਰੀ ਗਰੁੱਪ 8 ਦੀਆਂ ਟੌਪ ਦੀਆਂ ਯੂਨੀਵਰਸਿਟੀਆਂ ਵਿਚ ਹੀ ਅਪਲਾਈ ਕਰਨ, ਤਾਂ ਜੋ ਉਨ੍ਹਾਂ ਨੂੰ ਗਰੰਟੀ ਨਾਲ ਵੀਜਾ ਮਿਲ ਸਕੇ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਨਵੇਂ ਪੁਰਾਣੇ ਫੰਡਾਂ, ਸਲਾਨਾ ਇਨਕਮ ਜਾਂ ਇੰਟਰਵਿਊ ਨੂੰ ਲੈ ਕੇ ਡਰਨ ਦੀ ਲੋੜ ਨਹੀਂ ਹੈ, ਉਸ ਵਿਚ ਅਸੀਂ ਵਿਦਿਆਰਥੀਆਂ ਦੀ ਮਦਦ ਕਰਾਂਗੇ | ਅਸੀਂ ਵਿਦਿਆਰਥੀਆਂ ਦੇ ਹਰ ਮਸਲੇ ਦਾ ਹੱਲ ਆਪਣੇ ਤਜਰਬੇ ਨਾਲ ਕਰਾਂਗੇ | ਸਾਡੇ ਵਲੋਂ ਹੋਰਨਾਂ ਵਿਦਿਆਰਥੀਆਂ ਦੇ ਲਗਾਏ ਗਏ ਵੀਜੇ ਸਾਡੇ ਸੋਸਲ ਮੀਡੀਆ ਪੇਜ ਉਪਰ ਦੇਖੇ ਜਾ ਸਕਦੇ ਹਨ | ਗੈਪੀ ਅਤੇ ਰੀਫਿਊਜਲ ਵਾਲੇ ਵਿਦਿਆਰਥੀ ਨਿਊਜੀਲੈਂਡ ਅਪਲਾਈ ਕਰ ਸਕਦੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਜਿੰਨਾਂ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਜਿਆਦਾ ਗੈਪ ਜਾਂ ਘੱਟ ਸਕੋਰ ਹਨ ਜਾਂ ਫਿਰ ਪਹਿਲਾਂ ਕਿਸੇ ਦੇਸ਼ ਤੋੋਂ ਰੀਫਿਊਜ ਹਨ, ਉਹ ਵਿਦਿਆਰਥੀ ਨਿਊਜੀਲੈਂਡ ਲਈ ਅਪਲਾਈ ਕਰ ਸਕਦੇ ਹਨ | ਨਿਊਜੀਲੈਂਡ ਜਾਣ ਵਾਲੇ ਵਿਦਿਆਰਥੀਆਂ ਨੂੰ 1 ਸਾਲ ਤੋਂ ਬਾਅਦ ਅਸੀਂ ਆਸਟ੍ਰੇਲੀਆ ਭੇਜਣ ਦਾ ਵੀ ਭਰੋਸਾ ਦਿੰਦੇ ਹਾਂ |