ਨਿਊ ਮੈਡੀਕਲ ਪ੍ਰੈਕਟਿਸ਼ਨਰ ਐਸੋਸੀਏਸ਼ਨ ਪੰਜਾਬ ਵਲੋਂ ਅਟਾਰੀ ਵਿਖੇ ਕੀਤੀ ਗਈ ਮੀਟਿੰਗ <br/>
ਅਜੀਤ ਡੈਸਕ
07-01-2026
ਡਾ. ਮਹਿੰਦਰ ਸਿੰਘ ਸੋਹਲ ਨੇ ਸਾਰੇ ਸਾਥੀਆਂ ਨੂੰ ਕਿਹਾ ਕਿ ਉਹ ਆਪਣੇ ਕਲੀਨਕਾਂ ਤੇ ਸਾਫ ਸਫਾਈ ਦਾ ਖਾਸ ਪ੍ਰਬੰਧ ਰੱਖਣ | ਇਸ ਮੌਕੇ ਡਾ. ਦਲਜੀਤ ਸਿੰਘ ਅਟਾਰੀ, ਡਾ. ਦਲਜੀਤ ਸਿੰਘ ਕਾਉਂਕੇ, ਡਾ. ਦਲਬੀਰ ਸਿੰਘ, ਕਲਬੀਰ ਸਿੰਘ, ਸੁਖਚੈਨ ਸਿੰਘ, ਗੁਰਦੇਵ ਸਿੰਘ, ਸੁਖਦੀਪ ਸਿੰਘ, ਹੀਰਾ ਸਿੰਘ, ਹੀਰਾ ਲਾਲ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ ਅਤੇ ਡਾ. ਜਸਬੀਰ ਸਿੰਘ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ ਅਤੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ |