29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਯੂ. ਕੇ. ਮਈ ਇੰਨਟੇਕ ਵਿਦਿਆਰਥੀਆਂ ਤੋਂ ਵੀਜ਼ਾ ਲੱਗਣ ਤੋਂ ਬਾਅਦ ਵਸੂਲੀ ਜਾਵੇਗੀ ਫੀਸ-ਸਿੱਧੂ ਪੰਜਾਬ ਇੰਮੀਗ੍ਰੇਸ਼ਨ ਵਲੋਂ ਵਿਦਿਆਰਥੀਆਂ ਨੂੰ ਨਵੇਂ ਸਾਲ ਅਤੇ ਲੋਹੜੀ ਦਾ ਤੋਹਫ਼ਾ

Ad Position 21
No active advertisement
ਪੰਜਾਬ ਇੰਮੀਗ੍ਰੇਸ਼ਨ ਵਲੋਂ ਮਨਪ੍ਰੀਤ ਸਿੰਘ ਸਿੱਧੂ ਵਿਦਿਆਰਥੀ ਗਗਨਦੀਪ ਸਿੰਘ ਦਾ ਯੂ. ਕੇ. ਦਾ ਆਇਆ ਸਟੱਡੀ ਵੀਜ਼ਾ ਦਿਖਾਉਂਦੇ ਹੋਏ | ਅਜੀਤ : ਤਸਵੀਰ <br/> 07-01-2026
ਅੰਮਿ੍ਤਸਰ, 6 ਜਨਵਰੀ (ਹਰਮਿੰਦਰ ਸਿੰਘ)-ਪੰਜਾਬ ਇੰਮੀਗਰੇਸ਼ਨ ਵਲੋਂ ਨਵੇਂ ਸਾਲ ਅਤੇ ਲੋਹੜੀ ਦੇ ਮੌਕੇ 'ਤੇ ਵਿਦੇਸ਼ ਵਿਚ ਪੜ੍ਹਾਈ ਕਰਕੇ ਆਪਣਾ ਭਵਿੱਖ ਸੁਨਹਿਰਾ ਬਣਾਉਣ ਦੀ ਸੁਪਨਾ ਦੇਖਣ ਵਾਲੇ ਵਿਦਿਆਰਥੀਆਂ ਵਲੋਂ ਤੋਹਫ਼ਾ ਦਿੱਤਾ ਜਾ ਰਿਹਾ ਹੈ | ਮਈ ਇੰਨਟੇਕ ਲਈ ਵਿਦਿਆਰਥੀਆਂ ਦੇ ਸਟੱਡੀ ਵੀਜ਼ੇ ਲਈ ਤਿਆਰੀਆਂ ਕਰਵਾਈਆਂ ਜਾ ਰਹੀਆਂ ਹਨ | ਇਸ ਸੰਬੰਧ ਵਿਚ ਪੰਜਾਬ ਇੰਮੀਗਰੇਸ਼ਨ ਦੇ ਐੱਮ. ਡੀ. ਮਨਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਵਲੋਂ ਵਿਦੇਸ਼ ਜਾ ਕੇ ਪੜ੍ਹਾਈ ਕਰਕੇ ਆਪਣਾ ਭਵਿੱਖ ਸੁਨਿਹਰੀ ਬਣਾਉਣ ਦਾ ਸੁਪਨਾ ਦੇਖਣ ਵਾਲੇ ਵਿਦਿਆਰਥੀਆਂ ਦੇ ਸੁਪਨਾ ਸਕਾਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਯੂ. ਕੇ., ਆਸਟ੍ਰੇਲੀਆ, ਕੈਨੇਡਾ, ਨਿਊਜੀਲੈਂਡ ਵਿਖੇ ਪੜ੍ਹਾਈ ਕਰਨ ਦੇ ਯੋਗ ਬਣਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਹਾਲ ਵਿਚ ਗਗਨਦੀਪ ਸਿੰਘ ਦਾ ਯੂ. ਕੇ. ਲਈ ਵੀਜ਼ਾ ਲਗਵਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਮਈ ਇਨਟੇਕ ਲਈ ਹੁਣ ਤੋਂ ਯੂ. ਕੇ. ਜਾ ਕੇ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਤਿਆਰੀਆਂ ਕਰਵਾਈਆਂ ਜਾ ਰਹੀਆਂ ਹਨ | ਇਸ ਦੇ ਲਈ ਪੜ੍ਹਾਈ ਵਿਚ ਗੈਪ ਵੀ ਪ੍ਰਵਾਨ ਕੀਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਪੰਜਾਬ ਇੰਮੀਗ੍ਰੇਸ਼ਨ ਵਲੋਂ ਨਵੇਂ ਸਾਲ ਅਤੇ ਲੋਹੜੀ ਦਾ ਤੋਹਫ਼ਾ ਦਿੰਦੇ ਹੋਏ ਉਨ੍ਹਾਂ ਕੋਲੋਂ ਵੀਜ਼ਾ ਫੀਸ ਬਾਅਦ ਵਿਚ ਵਸੂਲੀ ਜਾ ਰਹੀ ਹੈ | ਮਨਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਕਿਸੇ ਵੀ ਬੋਰਡ ਤੋਂ ਬਾਰ੍ਹਵੀਂ ਪਾਸ ਕਰਨ ਵਾਲੇ ਵਿਦਿਆਰਥੀ ਉਚੇਰੀ ਵਿਦਿਆ ਲਈ ਯੂ. ਕੇ. 'ਚ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਅਜਨਾਲਾ ਵਿਖੇ ਹੋਈ ਅਹਿਮ ਮੀਟਿੰਗ ਅਗਲੀ ਖ਼ਬਰ ਤਾਲਮੇਲ ਕਮੇਟੀ ਪੈਰਾਮੈਡੀਕਲ ਸਟਾਫ਼ ਦਾ ਕਲੰਡਰ ਜਾਰੀ <br/>
Ad Position 24