ਗੁ: ਸ਼ਹੀਦ ਗੰਜ ਸਾਹਿਬ ਦੇ ਆਸ ਪਾਸ ਟ੍ਰੈਫਿਕ ਪੁਲਿਸ ਵਲੋਂ ਨਾਜਾਇਜ਼ ਕਬਜ਼ੇ ਹਟਵਾਏ <br/>
ਅਜੀਤ ਡੈਸਕ
25-01-2026
ਇਸ ਤੋ ਇਲਾਵਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਜੀ ਦੇ ਜਨਮ ਦਿਵਸ ਨੂੰ ਦੇਖਦੇ ਹੋਏ ਆਉਣ ਵਾਲੀਆਂ ਸੰਗਤਾਂ ਨੂੰ ਟਰੈਫਿਕ ਸੰਬੰਧੀ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਦੇ ਸੰਬੰਧ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਜਿਨ੍ਹਾਂ ਵਲੋਂ ਸੁਚਾਰੂ ਹੱਲ ਨਿਕਲਣ ਦੀ ਆਸ ਪ੍ਰਗਟਾਈ ਗਈ ਹੈ |