ਅਕਾਲੀ ਕਾਲੋਨੀ ਸੁਲਤਾਨਵਿੰਡ ਰੋਡ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲੀ ਕਾਲੋਨੀ ਸੁਲਤਾਨਵਿੰਡ ਰੋਡ ਵਿਖੇ ਕਰਵਾਏ ਸਾਲਾਨਾ ਗੁਰਮਤਿ ਸਮਾਗਮ ਮੌਕੇ ਕਥਾਵਾਚਕ ਅਤੇ ਬੀਬੀ ਰੁਪਿੰਦਰ ਕੌਰ ਦਾ ਢਾਡੀ ਜਥਾ ਸੰਗਤਾਂ ਨੂੰ ਗੁਰ ਇਤਿਹਾਸ ਤੇ ਗੁਰਮਤਿ ਵਿਚਾਰਾਂ ਸ੍ਰਵਣ ਕਰਾਉਂਦੇ ਹੋਏ | ਤਸਵੀਰਾਂ : ਨਿਰਮਲ ਸਟੂਡੀਓ
<br/>
29-01-2026