08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸੁਲਤਾਨਵਿੰਡ ਸਾਬਕਾ ਕੌਂਸਲਰ 'ਆਪ' ਵਿਚ ਹੋਏ ਸ਼ਾਮਿਲ, ਵਿਧਾਇਕ ਨਿੱਝਰ ਵਲੋਂ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 29-01-2026
ਸੁਲਤਾਨਵਿੰਡ, 28 ਜਨਵਰੀ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 37 ਤੇ ਪੱਤੀ ਮਨਸੂਰ ਤੋਂ ਸਾਬਕਾ ਕੌਂਸਲਰ ਜਗੀਰ ਸਿੰਘ ਅਕਾਲੀ ਦਲ ਬਾਦਲ ਨੂੰ ਛੱਡ ਕੇ ਅੱਜ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਰਿੰਕੂ, ਸੀਨੀ. ਆਗੂ ਗੁਰਜੰਟ ਸਿੰਘ ਚਿੰਟੂ ਅਤੇ ਨੰਬਰਦਾਰ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਜਿਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਪਹੁੰਚੇ ਹਲਕਾ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਝਰ ਵਲੋਂ ਪਾਰਟੀ ਵਿਚ ਸ਼ਾਮਿਲ ਹੋਣ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਆਪ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਹਰ ਇਕ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਪੀਏ ਨਵਨੀਤ ਕੁਮਾਰ, ਪ੍ਰਭਜੋਤ ਸਿੰਘ, ਸੁਖਜੀਤ ਸਿੰਘ, ਲਵਪ੍ਰੀਤ ਸਿੰਘ, ਹਿੰਮਤ ਸਿੰਘ, ਗੁਰਵੇਲ ਸਿੰਘ, ਵਿਸ਼ਾਲਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 77ਵੇਂ ਗਣਤੰਤਰ ਦਿਵਸ ਮੌਕੇ ਸਬ ਤਹਿਸੀਲ ਰਾਜਾਸਾਂਸੀ 'ਚ ਐੱਸ. ਡੀ. ਐੱਮ. ਲੋਪੋਕੇ ਵਲੋਂ ਤਿਰੰਗਾ ਝੰਡਾ ਲਹਿਰਾਇਆ <br/>... ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਅਤੇ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਬਿਜਲੀ ਮੁਲਾਜ਼ਮ ਏਕਤਾ ਮੰਚ ਵਲੋਂ ਰੋਸ ਪ੍ਰਦਰਸ਼ਨ <br/>
Ad Position 24