29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਮਹਾਂਪੁਰਸ਼ਾਂ ਦੀ ਯਾਦ 'ਚ ਕੰਦੋਵਾਲੀ ਵਿਖੇ ਗੁਰਮਤਿ ਸਮਾਗਮ 8 ਨੂੰ

Ad Position 21
No active advertisement
ਅਜੀਤ ਡੈਸਕ 01-02-2026
ਚੇਤਨਪੁਰਾ, 31 ਜਨਵਰੀ (ਸ਼ਰਨਜੀਤ ਸਿੰਘ ਗਿੱਲ)-ਨੇੜਲੇ ਪਿੰਡ ਕੰਦੋਵਾਲੀ ਵਿਖੇ ਹਰ ਸਾਲ ਦੀ ਤਰ੍ਹਾਂ ਸੱਚਖੰਡ ਵਾਸੀ ਸੰਤ ਬਾਬਾ ਦਰਸ਼ਨ ਸਿੰਘ ਕੁੱਲੀ ਵਾਲੇ (ਘਨੂਪੁਰ ਕਾਲੇ), ਬਾਬਾ ਹਰਭਜਨ ਸਿੰਘ ਭਲਵਾਨ ਕਾਰ ਸੇਵਾ ਸ੍ਰੀ ਅਨੰਦਗੜ੍ਹ ਸਾਹਿਬ, ਬਾਬਾ ਸਿੰਗਾਰਾ ਸਿੰਘ ਕਾਰ ਸੇਵਾ ਵਾਲੇ ਅਤੇ ਬਾਬਾ ਸੁੱਚਾ ਸਿੰਘ ਕਿਲ੍ਹਾ ਅਨੰਦਗੜ੍ਹ ਕਾਰ ਸੇਵਾ ਵਾਲਿਆਂ ਦੀ ਮਿੱਠੀ ਯਾਦ ਵਿਚ ਮਹਾਨ ਗੁਰਮਤਿ ਸਮਾਗਮ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਅਜਨਾਲਾ ਖੇਤਰ ਦੇ ਸਕੂਲ ਦੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਵੰਡੀ ਅਗਲੀ ਖ਼ਬਰ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਵਲੋਂ ਡਾਇਰੀ ਤੇ ਕਲੰਡਰ ਲੋਕ ਅਰਪਿਤ <br/>
Ad Position 24