31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਛੀਨਾ ਕਰਮ ਸਿੰਘ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ 'ਤੇ ਲੰਗਰ ਲਗਾਏ

Ad Position 21
No active advertisement
ਅਜੀਤ ਡੈਸਕ 01-02-2026
ਓਠੀਆਂ, 31 ਜਨਵਰੀ (ਗੁਰਵਿੰਦਰ ਸਿੰਘ ਛੀਨਾ)-ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅੱਜ ਨਜਦੀਕ ਪੈਂਦੇ ਪਿੰਡ ਛੀਨਾ ਕਰਮ ਸਿੰਘ ਵਿਖੇ ਪਿੰਡ ਦੀਆਂ ਸੰਗਤਾਂ ਨੂੰ ਨਾਮ ਨਾਲ ਜੋੜਨ ਲਈ ਬਣਾਏ ਗਏ ਨਾਮ ਘਰ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਜੀ ਭੋਗ ਪਾਉਣ ਉਪਰੰਤ ਸਜੇ ਖੁੱਲੇ ਪੰਡਾਲ ਵਿਚ ਪੰਥ ਦੇ ਮਹਾਨ ਰਾਗੀ ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਸੁਣਾ ਕੇ ਨਿਹਾਲ ਕੀਤਾ ਅਤੇ ਪਿੰਡ ਦੇ ਨੌਜਵਾਨਾਂ ਨੂੰ ਸਰੂਪ ਧਾਰਨ ਕਰਕੇ ਅੰਮਿ੍ਤ ਛੱਕ ਕੇ ਗੁਰੂ ਦਾ ਨਾਮ ਜਪਣਾ ਲਈ ਪ੍ਰੇਰਿਤ ਕੀਤਾ ਅਤੇ ਸੰਗਤਾਂ ਲਈ ਤਰ੍ਹਾਂ ਤਰ੍ਹਾਂ ਦੇ ਅਟੁੱਟ ਲੰਗਰ ਲਗਾਏ ਗਏ | ਇਸ ਮੌਕੇ ਜਥੇ. ਗੁਰਦੇਵ ਸਿੰਘ, ਭੁਪਿੰਦਰ ਸਿੰਘ ਛੀਨਾ, ਪ੍ਰਗਟ ਸਿੰਘ ਲਾਲੀ, ਪ੍ਰਤਾਪ ਸਿੰਘ, ਹਰਪ੍ਰੀਤ ਸਿੰਘ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਟੇਜ ਨਾਟਕ 'ਹਮਾਰੇ ਰਾਮ' ਦੇ ਸ਼ੋਅ ਵਿਖਾਉਣ ਦੇ ਫ਼ੈਸਲੇ 'ਤੇ ਜਤਾਇਆ ਇਤਰਾਜ਼ ਅਗਲੀ ਖ਼ਬਰ ਰੇਲ ਇੰਜਨ ਦੇ ਸਟਾਪਰ ਨਾਲ ਟਕਰਾਉਣ ਦੀ ਘਟਨਾ ਤੋਂ ਬਾਅਦ ਜਾਂਚ ਲਈ ਅੰਮਿ੍ਤਸਰ ਪਹੁੰਚੀ ਫਿਰੋਜ਼ਪੁਰ ਮੰਡਲ ਦੀ ਟੀਮ <br/>...
Ad Position 24