28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਨਾਜਾਇਜ਼ ਤੌਰ 'ਤੇ ਲੱਗ ਰਹੇ ਖੋਖੇ ਨੂੰ ਨਿਗਮ ਨੇ ਤੋੜਿਆ <br/>

Ad Position 21
No active advertisement
ਅਜੀਤ ਡੈਸਕ 03-02-2026
ਅੰਮਿ੍ਤਸਰ, 2 ਫਰਵਰੀ (ਹਰਮਿੰਦਰ ਸਿੰਘ)-ਲੰਘੀ ਅੱਧੀ ਰਾਤ ਨੂੰ ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕਰਦੇ ਹੋਏ ਸਥਾਨਕ ਬੱਸ ਅੱਡੇ ਨੇੜੇ ਅਣ ਅਧਿਕਾਰਤ ਤੌਰ 'ਤੇ ਉਸਰ ਇਕ ਖੋਖੇ ਨੂੰ ਤੋੜਿਆ ਗਿਆ | ਨਿਗਮ ਸਕੱਤਰ ਸ਼ੁਸ਼ਾਂਤ ਭਾਟੀਆ ਦੀ ਅਗਵਾਈ ਹੇਠ ਨਿਗਮ ਦੇ ਅਸਟੇਟ ਵਿਭਾਗ ਵਲੋਂ ਨਿਗਮ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਕਾਰਵਾਈ ਕਰਦੇ ਹੋਏ ਡਿੱਚ ਮਸ਼ੀਨ ਦੇ ਨਾਲ ਉਕਤ ਖੋਖੇ ਨੂੰ ਤੋੜ ਦਿੱਤਾ ਗਿਆ ਹੈ | ਸ਼ੁਸਾਂਤ ਭਾਟੀਆ ਨੇ ਕਿਹਾ ਸ਼ਹਿਰ ਵਿਚ ਕਿਸੇ ਵੀ ਤਰ੍ਹਾਂ ਦੇ ਨਾਜਾਇਜ਼ ਕਬਜ਼ੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਉਹ ਆਪਣੀ ਦੁਕਾਨ ਦਾ ਸਾਮਾਨ ਆਪਣੀ ਹਦੂਦ ਦੇ ਅੰਦਰ ਨਾ ਰੱਖਣ |

Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਬਜਟ ਜੀ. ਐੱਸ. ਟੀ. ਪ੍ਰਣਾਲੀ ਨੂੰ ਹੋਰ ਸਰਲ, ਪਾਰਦਰਸ਼ੀ ਤੇ ਕਾਰੋਬਾਰ-ਅਨੁਕੂਲ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ-... ਅਗਲੀ ਖ਼ਬਰ ਅਮਰਦੀਪ ਕਾਲਜ ਵਿਖੇ ਮੌਸਮੀ ਫ਼ਲਾਂ ਤੇ ਸਬਜ਼ੀਆਂ ਦੀ ਸਾਂਭ-ਸੰਭਾਲ ਸੰਬੰਧੀ ਵਰਕਸ਼ਾਪ ਕਰਵਾਈ
Ad Position 24