ਨਗਰ ਨਿਗਮ ਦੇ ਹਾਊਸ ਦੀ ਹੋਣ ਵਾਲੀ ਬੈਠਕ ਦੀਆਂ ਤਿਆਰੀਆਂ ਤੇਜ਼ <br/>
ਅਜੀਤ ਡੈਸਕ
04-02-2026
ਉਨ੍ਹਾਂ ਦੱਸਿਆ ਕਿ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਜੋ ਪਿਛਲੇ ਦਿਨਾਂ ਤੋਂ ਸ਼ਹਿਰ ਤੋਂ ਬਾਹਰ ਸਨ ਅਤੇ ਹੁਣ ਉਹ ਆ ਗਏ ਹਨ ਜ਼ਿਨ੍ਹਾਂ ਨਾਲ ਵੀ ਉਨ੍ਹਾਂ ਵਲੋਂ ਬੈਠਕ ਕਰਕੇ ਨਿਗਮ ਦੇ ਹਾਊਸ ਦੀ ਮੀਟਿੰਗ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ | ਇਸ ਹਫਤੇ ਦੇ ਅਖੀਰ ਤੱਕ ਨਿਗਮ ਦੇ ਹਾਊਸ ਦੀ ਬੈਠਕ ਦੀ ਤਰੀਖ਼ ਦਾ ਐਲਾਨ ਕੀਤਾ ਜਾਵੇਗਾ |