12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਰਾਜੇਵਾਲ ਨੇ ਸ਼ੋੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਤੇ ਜਥੇਦਾਰ ਦੇ ਨਿੱਜੀ ਸਹਾਇਕ ਨਾਲ ਕੀਤੀ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 04-02-2026
ਅੰਮਿ੍ਤਸਰ, 3 ਫਰਵਰੀ (ਜਸਵੰਤ ਸਿੰਘ ਜੱਸ)-ਸੀਨੀਅਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਅੱਜ ਸਾਥੀਆਂ ਸਮੇਤ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੁੱਜੇ ਅਤੇ ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਜਥੇਦਾਰ ਦੇ ਨਿੱਜੀ ਸਹਾਇਕ ਨਾਲ ਮੁਲਾਕਾਤ ਕੀਤੀ | ਪ੍ਰਾਪਤ ਵੇਰਵਿਆਂ ਅਨੁਸਾਰ ਸ: ਰਾਜੇਵਾਲ ਨੇ ਪੰਜਾਬ ਨਾਲ ਸੰਬੰਧਤ ਮਾਮਲਿਆਂ, ਖਾਸਕਰ ਪੰਜਾਬ ਦੇ ਪਾਣੀਆਂ ਨੂੰ ਨੁਕਸਾਨ ਪਹੁੰਚ ਰਹੇ ਪ੍ਰਦੂਸ਼ਣ ਆਦਿ ਨੂੰ ਲੈ ਕੇ ਪ੍ਰਸਤਾਵਿਤ ਮੁਹਿੰਮ ਆਰੰਭ ਕਰਨ ਤੋਂ ਪਹਿਲਾਂ 6 ਫਰਵਰੀ ਨੂੰ ਅਕਾਲ ਤਖਤ ਸਾਹਿਬ ਸਨਮੁੱਖ ਅਰਦਾਸ ਕਰਨ ਸੰਬੰਧੀ ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਅਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਿੱਜੀ ਸਹਾਇਕ ਬਗੀਚਾ ਸਿੰਘ ਨਾਲ ਵਿਚਾਰ ਵਟਾਂਦਰਾ ਕਰਦਿਆਂ ਸਹਿਯੋਗ ਦੀ ਮੰਗ ਕੀਤੀ | ਇਸ ਦੌਰਾਨ ਕਿਸਾਨ ਆਗੂ ਸਾਥੀਆਂ ਸਮੇਤ ਅਕਾਲ ਤਖਤ ਸਾਹਿਬ ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਨਤਮਸਤਕ ਹੋਏ |

Ad Position 22
No active advertisement
ਪਿਛਲੀ ਖ਼ਬਰ ਅਖਿਲ ਭਾਰਤੀ ਹਿਮਾਚਲ ਸਮਾਜਿਕ ਸੰਸਥਾ ਸੰਘ ਵਲੋਂ ਸੁਰਿੰਦਰ ਸਿੰਘ ਰਾਜੂ ਗਾਂਧੀ ਦਾ ਸਨਮਾਨ <br/> ਅਗਲੀ ਖ਼ਬਰ ਚੇਅਰਮੈਨ ਮਨਜਿੰਦਰ ਸਿੰਘ ਮੱਤੇਨੰਗਲ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ <br/>
Ad Position 24