07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਸ਼ੋਭਾ ਯਾਤਰਾ ਕੱਢੀ

Ad Position 21
repet_subhas-goyals [Copy P29]
ਅਜੀਤ ਡੈਸਕ 22-02-2026
ਅੰਮਿ੍ਤਸਰ, 21 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਮੁਕਤੀ ਨਾਰਾਇਣ ਧਾਮ ਵੈਂਕਟੇਸ਼ ਮੰਦਰ ਤ੍ਰਪਤੀ ਬਾਲਾ ਜੀ ਮਜੀਠਾ ਰੋਡ ਵਲੋਂ ਬ੍ਰਹਮ ਉਤਸਵ ਦੇ ਮੌਕੇ ਤੇ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜੋ ਸ਼ਹਿਰ ਦੇ ਮੁੱਖ ਬਾਜ਼ਾਰਾਂ 'ਚੋਂ ਹੁੰਦੀ ਹੋਈ ਵਾਪਸ ਮੰਦਰ ਵਿਚ ਪਹੁੰਚੀ | ਇਸ ਸ਼ੋਭਾ ਯਾਤਰਾ ਦਾ ਗੋਪਾਲ ਨਗਰ ਬਾਜ਼ਾਰ 'ਚ ਪਹੁੰਚਣ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਯੋਗਿੰਦਰ ਪਾਲ ਢੀਂਗਰਾ ਨੇ ਆਪਣੇ ਸਾਥੀਆਂ ਦੇ ਨਾਲ ਜ਼ੋਰਦਾਰ ਸਵਾਗਤ ਕੀਤਾ | ਮੰਦਰ ਕਮੇਟੀ ਦੇ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਦਵਿੰਦਰ ਸ਼ਰਮਾ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਯਾਦ ਨੂੰ ਸਮਰਪਿਤ ਜੋੜ ਮੇਲਾ ਤੇ ਧਾਰਮਿਕ ਸਮਾਗਮ 25 ਨੂੰ <br/> ਅਗਲੀ ਖ਼ਬਰ ਨਵ ਏਕਤਾ ਭਜਨ ਮੰਡਲੀ ਵਲੋਂ ਲੰਗਰ ਲਗਾਇਆ
Ad Position 24