ਬਠਿੰਡਾ, 23 ਫਰਵਰੀ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ 25 ਫਰਵਰੀ ਨੂੰ ਹੋਟਲ ਆਨੰਦ, ਸਾਹਮਣੇ ਬੱਸ ਸਟੈਂਡ ਅੰਮਿ੍ਤਸਰ ਸਾਹਿਬ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਤੇ 55 ਫੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ | ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ |