ਤ੍ਰੈ ਸ਼ਤਾਬਦੀ ਕਾਲਜ ਵਿਖੇ 'ਭਾਰਤੀ ਲੋਕਤੰਤਰ 'ਚ ਸੋਸ਼ਲ ਮੀਡੀਆ ਦੀ ਭੂਮਿਕਾ' ਵਿਸ਼ੇ 'ਤੇ ਸੈਮੀਨਾਰ <br/>
ਅਜੀਤ ਡੈਸਕ
25-02-2026
ਕਾਲਜ ਪ੍ਰਬੰਧਕਾਂ ਵਲੋਂ ਪ੍ਰੋ. ਗੁਰਸਿਮਰਨ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਸਟੇਜ ਸਕੱਤਰ ਦੀ ਭੂਮਿਕਾ ਪ੍ਰੋ. ਗੁਰਹੰਸ ਸਿੰਘ ਨੇ ਬਾਖੂਬੀ ਨਿਭਾਈ | ਇਸ ਮੌਕੇ ਡਾ. ਹਰਜੀਵ ਕੌਰ, ਡਾ. ਗੁਰਜੰਟ ਸਿੰਘ, ਡਾ. ਕਿਰਨਦੀਪ ਕੌਰ, ਪ੍ਰੋ. ਅਮਨਦੀਪ ਕੌਰ, ਸੁਪਰਡੈਂਟ ਸ. ਜਸਪਾਲ ਸਿੰਘ ਅਤੇ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ |