19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਐੱਸ. ਪੀ. ਗੁਰਵਿੰਦਰ ਸਿੰਘ ਨੇ ਅੰਮਿ੍ਤਸਰ ਰੇਲਵੇ ਸਟੇਸ਼ਨ 'ਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ <br/>

Ad Position 21
No active advertisement
ਜੀ. ਆਰ. ਪੀ. ਦੇ ਐੱਸ. ਪੀ. ਗੁਰਵਿੰਦਰ ਸਿੰਘ, ਨਾਲ ਜੀ. ਆਰ. ਪੀ. ਥਾਣਾ ਮੁਖੀ ਸੁਖਵਿੰਦਰ ਸਿੰਘ ਸਰਾਂ | ਤਸਵੀਰ : ਹਰਜੀਤ ਸਿੰਘ <br/> 26-02-2026
ਅੰਮਿ੍ਤਸਰ, 25 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਜੀ. ਆਰ. ਪੀ. ਦੇ ਐੱਸ. ਪੀ. ਗੁਰਵਿੰਦਰ ਸਿੰਘ ਨੇ ਅੱਜ ਅੰਮਿ੍ਤਸਰ ਰੇਲਵੇ ਸਟੇਸ਼ਨ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਨਾਲ ਅੰਮਿ੍ਤਸਰ ਜੀ. ਆਰ. ਪੀ. ਥਾਣਾ ਮੁੱਖੀ ਸੁਖਵਿੰਦਰ ਸਿੰਘ ਸਰਾਂ ਆਪਣੀ ਟੀਮ ਸਮੇਤ ਮੌਜੂਦ ਸਨ | ਇਸ ਦੌਰਾਨ ਐੱਸ. ਪੀ. ਗੁਰਵਿੰਦਰ ਸਿੰਘ ਨੇ ਜੀ. ਆਰ. ਪੀ. ਥਾਣੇ ਦਾ ਵੀ ਦੌਰਾ ਕੀਤਾ ਅਤੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਿਲ ਕੀਤੀ | ਉਨ੍ਹਾਂ ਕਿਹਾ ਕਿ ਜੀ. ਆਰ. ਪੀ. ਵਲੋਂ ਰੇਲਵੇ ਸਟੇਸ਼ਨਾਂ 'ਤੇ ਯਾਤਰੀਆਂ ਦੀ ਸੁਰੱਖਿਆ ਲਈ ਪੂਰੀ ਮੁਸਤੈਦੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਟਾਹਲਾ ਸਾਹਿਬ ਚੱਬਾ ਵਿਖੇ ਬਾਬਾ ਦਰਸਨ ਸਿੰਘ ਵਲੋਂ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ <br/> ਅਗਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤ) ਦੇ ਕੁਝ ਆਗੂਆਂ ਵਿਚਕਾਰ ਮਤਭੇਦ ਠੀਕ ਕਰ ਲਏ ਜਾਣਗੇ-ਢੀਂਡਸਾ 3 ਮਾਰਚ ਨੂੰ ਸ੍ਰੀ ਅਨੰਦਪੁਰ ਸਾਹ...
Ad Position 24